ਸੋਨੀਆ ਗਾਂਧੀ ਨੂੰ ਸਦਮਾ, ਮਾਂ ਦਾ ਹੋਇਆ ਦਿਹਾਂਤ
Published : Aug 31, 2022, 7:14 pm IST
Updated : Aug 31, 2022, 7:14 pm IST
SHARE ARTICLE
photo
photo

ਲੰਬੇ ਸਮੇਂ ਤੋਂ ਸਨ ਬੀਮਾਰ

 

 ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਕਾਂਗਰਸ ਦੇ ਮੀਡੀਆ ਇੰਚਾਰਜ ਜੈਰਾਮ ਰਮੇਸ਼ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦਾ 27 ਅਗਸਤ 2022 ਦਿਨ ਸ਼ਨੀਵਾਰ ਨੂੰ ਇਟਲੀ ਸਥਿਤ ਉਨ੍ਹਾਂ ਦੇ ਘਰ ਦਿਹਾਂਤ ਹੋ ਗਿਆ ਸੀ। ਭਲਕੇ (ਵੀਰਵਾਰ) ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਦੱਸ ਦੇਈਏ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਆਪਣੀ ਨਾਨੀ ਨੂੰ ਮਿਲਣ ਲਈ ਪਿਛਲੇ ਕੁਝ ਸਾਲਾਂ ਵਿੱਚ ਕਈ ਵਾਰ ਇਟਲੀ ਗਏ ਸਨ। 2020 ਵਿੱਚ, ਜਦੋਂ ਰਾਹੁਲ ਗਾਂਧੀ ਨੂੰ ਆਪਣੇ ਲਗਾਤਾਰ ਵਿਦੇਸ਼ ਦੌਰਿਆਂ ਨੂੰ ਲੈ ਕੇ ਕੁਝ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਸਬੰਧੀ ਪਾਰਟੀ ਨੇ ਕਿਹਾ ਸੀ ਕਿ ਉਹ ਆਪਣੇ ਬਿਮਾਰ ਰਿਸ਼ਤੇਦਾਰ ਨੂੰ ਮਿਲਣ ਲਈ ਇਟਲੀ ਦੇ ਨਿੱਜੀ ਦੌਰੇ 'ਤੇ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement