ਹਿਮਾਚਲ 'ਚ ਰੂਸੀ ਔਰਤ ਗ੍ਰਿਫ਼ਤਾਰ, ਬਰਾਮਦ ਹੋਈ ਲਗਭਗ ਢਾਈ ਕਿੱਲੋ ਚਰਸ
Published : Oct 31, 2022, 2:53 pm IST
Updated : Oct 31, 2022, 2:53 pm IST
SHARE ARTICLE
Russian woman arrested in Himachal Pradesh
Russian woman arrested in Himachal Pradesh

ਰੂਸੀ ਔਰਤ ਕੋਲੋਂ 2.41 ਕਿੱਲੋ ਚਰਸ ਬਰਾਮਦ ਹੋਈ।

 

ਮੰਡੀ - ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਰੂਸੀ ਔਰਤ ਨੂੰ ਇੱਕ ਬੱਸ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ ਚਰਸ ਬਰਾਮਦ ਹੋਈ। ਮੰਡੀ ਦੀ ਪੁਲਿਸ ਸੁਪਰਡੈਂਟ ਸ਼ਾਲਿਨੀ ਅਗਨੀਹੋਤਰੀ ਮੁਤਾਬਿਕ ਜਾਂਚ ਦੌਰਾਨ ਰੂਸੀ ਔਰਤ ਕੋਲੋਂ 2.41 ਕਿੱਲੋ ਚਰਸ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਔਰਤ ਦੀ ਪਛਾਣ ਓਲਗਾ ਬ੍ਰੇਸ਼ਕੋਵਾ (49) ਵਜੋਂ ਹੋਈ ਹੈ ਅਤੇ ਉਹ ਰੂਸ ਦੀ ਰਾਜਧਾਨੀ ਮਾਸਕੋ ਦੇ ਡੋਮੋਡੇਡੋਵੋ ਇਲਾਕੇ ਦੀ ਰਹਿਣ ਵਾਲੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਔਰਤ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਬਾਰੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Location: India, Himachal Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement