Sachin Pilot, Sara Abdullah are divorced: ਸਾਰਾ ਅਬਦੁੱਲਾ ਤੋਂ ਤਲਾਕ ਲੈ ਵੱਖ ਹੋ ਚੁੱਕੇ ਨੇ ਸਚਿਨ ਪਾਇਲਟ
Published : Oct 31, 2023, 10:00 pm IST
Updated : Oct 31, 2023, 10:00 pm IST
SHARE ARTICLE
Sachin Pilot, Sara Abdullah are divorced:
Sachin Pilot, Sara Abdullah are divorced:

ਚੋਣ ਹਲਫ਼ਨਾਮੇ ’ਚ ਹੋਇਆ ਵੱਡਾ ਪ੍ਰਗਟਾਵਾ

Sachin Pilot, Sara Abdullah are divorced: ਕਾਂਗਰਸ ਨੇਤਾ ਸਚਿਨ ਪਾਇਲਟ ਨੇ ਅਪਣੀ ਪਤਨੀ ਸਾਰਾ ਅਬਦੁੱਲਾ ਨੂੰ ਤਲਾਕ ਦੇ ਦਿਤਾ ਹੈ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਦੇ ਚੋਣ ਹਲਫ਼ਨਾਮੇ ਤੋਂ ਹੋਇਆ ਹੈ।

ਸਾਰਾ ਅਬਦੁੱਲਾ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਮੁਖੀ ਫ਼ਾਰੂਕ ਅਬਦੁੱਲਾ ਦੀ ਬੇਟੀ ਹੈ। ਸਚਿਨ ਪਾਇਲਟ ਅਤੇ ਸਾਰਾ ਅਬਦੁੱਲਾ ਦਾ ਵਿਆਹ 2004 ਵਿਚ ਹੋਇਆ ਸੀ। 25 ਨਵੰਬਰ ਨੂੰ ਹੋਣ ਵਾਲੀਆਂ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 30 ਅਕਤੂਬਰ ਨੂੰ ਸ਼ੁਰੂ ਹੋ ਗਈ ਸੀ।

ਸਚਿਨ ਪਾਇਲਟ ਨੇ ਮੰਗਲਵਾਰ (31 ਅਕਤੂਬਰ) ਨੂੰ ਜਦੋਂ ਟੋਂਕ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਤਾਂ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਦਾ ਤਲਾਕ ਹੋ ਗਿਆ ਹੈ। ਚੋਣ ਹਲਫ਼ਨਾਮੇ ’ਚ ਪਤੀ-ਪਤਨੀ ਦੇ ਸਾਹਮਣੇ ਤਲਾਕਸ਼ੁਦਾ ਲਿਖਿਆ ਹੋਇਆ ਹੈ।   

 (For more news apart from Sachin Pilot, Sara Abdullah are divorced, stay tuned to Rozana Spokesman)

Location: India, Rajasthan, Jaipur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement