
ਗੋਰਖਪੁਰ: ਇੱਥੇ ਬੀਆਰਡੀ ਮੈਡੀਕਲ ਕਾਲਜ ਵਿਚ ਸੋਮਵਾਰ ਦੀ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਹਸਪਤਾਲ ਵਿਚ ਹੜਕੰਪ ਮੱਚ ਗਿਆ। ਸੂਚਨਾ 'ਤੇ ਫਾਇਰ ਡਿਪਾਰਟਮੈਂਟ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
- ਇਹ ਅੱਗ ਬੀਆਰਡੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਰੂਮ ਵਿਚ ਲੱਗੀ ਹੈ।
- ਫਾਇਰ ਡਿਪਾਰਟਮੈਂਟ ਦੀ ਇਕ ਗੱਡੀ ਮੌਕੇ 'ਤੇ ਹੈ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।
- ਫਿਲਹਾਲ, ਅੱਗ ਲੱਗਣ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ ਹਨ।