ਖਤਰੇ 'ਚ ਹੈ ਬਾਬਾ ਸਾਹਿਬ ਅੰਬੇਡਕਰ ਦਾ ਸੰਵਿਧਾਨ: ਰਾਹੁਲ
Published : Dec 28, 2017, 11:54 am IST
Updated : Dec 28, 2017, 6:27 am IST
SHARE ARTICLE

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਫਾਇਦੇ ਲਈ ਝੂਠ ਬੋਲਣ ਦਾ ਇਲਜ਼ਾਮ ਲਗਾਉਂਦੇ ਹੋਏ ਅੱਜ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦਾ ਸੰਵਿਧਾਨ ਖਤਰੇ ਵਿਚ ਹੈ। ਗਾਂਧੀ ਨੇ ਪਾਰਟੀ ਦੇ 133ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਪਾਰਟੀ ਹੈਡਕੁਆਰਟਰ ਵਿਚ ਪ੍ਰਧਾਨ ਦੇ ਰੂਪ 'ਚ ਪਹਿਲੀ ਵਾਰ ਝੰਡਾ ਲਹਿਰਾਉਂਦੇ ਹੋਏ ਕਿਹਾ ਕਿ ਭਾਜਪਾ ਨੂੰ ਸਿਰਫ ਫਾਇਦਾ ਦਿਸਦਾ ਹੈ ਅਤੇ ਇਸਦੇ ਲਈ ਉਹ ਝੂਠ ਬੋਲਣ ਤੋਂ ਵੀ ਗੁਰੇਜ ਨਹੀਂ ਕਰਦੀ ਹੈ। 

 
ਕਾਂਗਰਸ ਨੇ ਹਮੇਸ਼ਾ ਸਚਾਈ ਦੀ ਲੜਾਈ ਲੜੀ
ਉਨ੍ਹਾਂ ਨੇ ਕੇਂਦਰੀ ਮੰਤਰੀ ਅਨੰਤ ਕੁਮਾਰ ਹੇਗੜੇ ਦੇ ਸੰਵਿਧਾਨ ਬਦਲਣ ਸਬੰਧੀ ਬਿਆਨ 'ਤੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਦੇਸ਼ ਨੂੰ ਜੋ ਸੰਵਿਧਾਨ ਦਿੱਤਾ ਸੀ ਉਸ 'ਤੇ ਅੱਜ ਖ਼ਤਰਾ ਮੰਡਰਾਉਣ ਲੱਗ ਗਿਆ ਹੈ। ਗਾਂਧੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਚਾਈ ਦੀ ਲੜਾਈ ਲੜੀ ਹੈ ਅਤੇ ਇਸ ਲੜਾਈ ਨੂੰ ਉਹ ਅੱਗੇ ਵੀ ਜਾਰੀ ਰੱਖੇਗੀ। 


ਪਾਰਟੀ ਹੈਡਕੁਆਰਟਰ ਵਿਚ ਆਯੋਜਿਤ ਇਸ ਪ੍ਰੋਗਰਾਮ 'ਚ ਗਾਂਧੀ ਦੇ ਇਲਾਵਾ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ, ਰਾਜ ਸਭਾ ਵਿਚ ਵਿਰੋਧੀ ਪੱਖ ਦੇ ਨੇਤਾ ਗੁਲਾਮ ਨਬੀ ਆਜ਼ਾਦ ਅਤੇ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦਿਕਸ਼ਿਤ ਸਹਿਤ ਕਈ ਵੱਡੇ ਨੇਤਾ ਮੌਜੂਦ ਸਨ।

SHARE ARTICLE
Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement