ਕੁੜੀਆਂ ਦੇ ਬੀਅਰ ਪੀਣ ਤੋਂ ਡਰ ਲਗਦਾ ਹੈ : ਪਰੀਕਰ
Published : Feb 10, 2018, 11:30 pm IST
Updated : Feb 10, 2018, 6:00 pm IST
SHARE ARTICLE

ਪਣਜੀ, 10 ਫ਼ਰਵਰੀ : ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਨੂੰ ਕੁੜੀਆਂ ਦੁਆਰਾ ਸ਼ਰਾਬ ਪੀਣ ਤੋਂ ਡਰ ਲਗਦਾ ਹੈ। ਰਾਜ ਦੀ ਯੂਥ ਸੰਸਦ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, 'ਮੈਂ ਹੁਣ ਡਰਨ ਲੱਗਾ ਹਾਂ ਕਿਉਂਕਿ ਕੁੜੀਆਂ ਨੇ ਵੀ ਬੀਅਰ ਪੀਣਾ ਸ਼ੁਰੂ ਕਰ ਦਿਤਾ ਹੈ।' ਪਰੀਕਰ ਨੇ ਕਿਹਾ, 'ਮੈਂ ਸਾਰੇ ਲੋਕਾਂ ਬਾਰੇ ਗੱਲ ਨਹੀਂ ਕਰ ਰਿਹਾ। ਮੈਂ ਉਨ੍ਹਾਂ ਬਾਰੇ ਵੀ ਨਹੀਂ ਕਹਿ ਰਿਹਾ ਜਿਹੜੇ ਇਥੇ ਬੈਠੇ ਹੋਏ ਹਨ।' ਯੂਥ ਸੰਸਦ ਰਾਜ ਦੇ ਵਿਧਾਨ ਮੰਡਲ ਵਿਭਾਗ ਦੁਆਰਾ ਕਰਵਾਈ ਗਈ ਸੀ। ਉਂਜ ਮੁੱਖ ਮੰਤਰੀ ਦਾ ਇਹ ਵੀ ਕਹਿਣਾ ਹੈ ਕਿ ਨਸ਼ੀਲੇ 


ਪਦਾਰਥਾਂ ਦਾ ਰਾਜ ਦੇ ਕਾਲਜਾਂ ਵਿਚ ਬਹੁਤ ਘੱਟ ਰੁਝਾਨ ਹੈ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਅਪਰਾਧੀਆਂ ਦੀ ਫੜੋ-ਫੜੀ ਜਾਰੀ ਹੈ ਅਤੇ ਇਹ ਤਦ ਤਕ ਚਲਦੀ ਰਹੇਗੀ ਜਦ ਤਕ ਰਾਜ ਤੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ। ਉਨ੍ਹਾਂ ਇਹ ਵੀ ਕਿਹਾ, 'ਮੈਨੂੰ ਇਸ ਗੱਲ 'ਤੇ ਵਿਸ਼ਵਾਸ ਨਹੀਂ ਕਿ ਇਹ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ।'  (ਏਜੰਸੀ)

SHARE ARTICLE
Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement