ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਯਾਨੀ ਵੀਰਵਾਰ ਨੂੰ ਐਸ.ਵਾਈ.ਐਲ. ਮਸਲੇ 'ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਵਿਚਕਾਰ ਮਸਲਾ ਹੱਲ ਕਰਨ ਲਈ 6 ਹਫ਼ਤਿਆਂ ਦਾ ਸਮਾਂ ਦਿੱਤਾ।

ਦੱਸ ਦਈਏ ਕਿ ਇਸ ਮਸਲੇ 'ਤੇ ਅਗਲੀ ਸੁਣਵਾਈ 8 ਨਵੰਬਰ ਨੂੰ ਹੋਵੇਗੀ।

12 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਦਾ ਹੁਕਮ: ਪੰਜਾਬ ਅਤੇ ਹਰਿਆਣਾ ਹਾਈ ਕੋਰਟ
ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ
ਲਾਲ ਕਿਲ੍ਹੇ ਵਿੱਚ ਬੰਬ ਧਮਾਕੇ ਤੋਂ ਬਾਅਦ ਗਰਮਖਿਆਲੀਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨਿੰਦਣਯੋਗ
ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ
ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ