ਭਾਰਤੀ ਚੋਣ ਕਮਿਸ਼ਨ ਨੇ ਲਗਾਈ ਐਗਜ਼ਿਟ ਪੋਲ 'ਤੇ ਪਾਬੰਦੀ
Published : Feb 1, 2022, 5:26 pm IST
Updated : Feb 1, 2022, 5:26 pm IST
SHARE ARTICLE
Election Commission of India
Election Commission of India

ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ `ਤੇ ਰਹੇਗੀ ਪਾਬੰਦੀ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 7 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ 'ਤੇ ਪਾਬੰਦੀ ਲਾਈ ਹੈ। 

Karuna RajuKaruna Raju

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 7 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

Election Commission extends ban on rallies and road shows till January 31Election Commission 

ਬੁਲਾਰੇ ਨੇ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement