
ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 19 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ।
Punjab News: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਅਤੇ ਕੇਂਦਰੀ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 19 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਹੈ। ਇਸ ਸੂਬਾਈ ਚੋਣ ਕਮੇਟੀ ਦੇ 19 ਮੈਂਬਰਾਂ ਵਿਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਸਾਬਕਾ ਸੂਬਾ ਪ੍ਰਧਾਨ, ਸਾਬਕਾ ਮੰਤਰੀ ਅਤੇ ਰਾਸ਼ਟਰੀ ਕਾਰਜਕਰਨੀ ਮੈਂਬਰ ਮਨੋਰੰਜਨ ਕਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।
(For more Punjabi news apart from Manoharan Kalia joined election committee of Punjab BJP for Lok Sabha elections, stay tuned to Rozana Spokesman)