Lok Sabha Elections: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ; ਗੌਰਵ ਵੱਲਭ ਨੇ ਦਿਤਾ ਅਸਤੀਫ਼ਾ
Published : Apr 4, 2024, 9:15 am IST
Updated : Apr 4, 2024, 9:15 am IST
SHARE ARTICLE
Congress spokesperson Gourav Vallabh resigns before Lok Sabha Elections
Congress spokesperson Gourav Vallabh resigns before Lok Sabha Elections

ਕਿਹਾ, ਮੈਂ ਨਾ ਤਾਂ ਸਵੇਰ-ਸ਼ਾਮ ਸਨਾਤਨ ਵਿਰੋਧੀ ਨਾਅਰੇ ਲਗਾ ਸਕਦਾ ਹਾਂ ਅਤੇ ਨਾ ਹੀ ਦੇਸ਼ ਦੀ ਦੌਲਤ ਬਣਾਉਣ ਵਾਲਿਆਂ ਨੂੰ ਗਾਲ੍ਹਾਂ ਕੱਢ ਸਕਦਾ ਹਾਂ

Lok Sabha Elections: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਬੁਲਾਰੇ ਗੌਰਵ ਵੱਲਭ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਹੈ। ਅਪਣੇ ਅਸਤੀਫੇ ਦਾ ਐਲਾਨ ਕਰਦੇ ਹੋਏ ਇਕ ਸੋਸ਼ਲ ਮੀਡੀਆ ਪੋਸਟ ਵਿਚ, ਗੌਰਵ ਵੱਲਭ ਨੇ ਪਾਰਟੀ ਦੇ ਕੰਮਕਾਜ ਨੂੰ ਲੈ ਕੇ ਅਪਣੀ ਬੇਚੈਨੀ ਜ਼ਾਹਰ ਕੀਤੀ।

ਅਪਣੇ ਐਕਸ ਹੈਂਡਲ ਉਤੇ ਪੋਸਟ ਵਿਚ ਵੱਲਭ ਨੇ ਕਿਹਾ, “ਕਾਂਗਰਸ ਜਿਸ ਤਰ੍ਹਾਂ ਦਿਸ਼ਾਹੀਣ ਹੋ ਕੇ ਅੱਗੇ ਵਧ ਰਹੀ ਹੈ, ਉਸ ਵਿਚ ਮੈਂ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਪਾ ਰਿਹਾ। ਮੈਂ ਨਾ ਤਾਂ ਸਨਾਤਨ ਵਿਰੋਧੀ ਨਾਅਰੇ ਲਗਾ ਸਕਦਾ ਹਾਂ ਅਤੇ ਨਾਲ ਹੀ ਸਵੇਰੇ-ਸ਼ਾਮ ਦੇਸ਼ ਦੇ ਦੌਲਤ ਸਿਰਜਣਹਾਰਾਂ ਨੂੰ ਗਾਲਾਂ ਕੱਢ ਸਕਦਾ ਹਾਂ। ਇਸ ਲਈ ਮੈਂ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ”।

(For more Punjabi news apart from Congress spokesperson Gourav Vallabh resigns before Lok Sabha Elections , stay tuned to Rozana Spokesman)

Tags: congress

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement