
ਹੁਣ 6 ਜੁਲਾਈ ਨੂੰ ਸਵੇਰੇ 10:30 ਵਜੇ ਹੋਵੇਗੀ ਮੀਟਿੰਗ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਭਲਕੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਬਦਲ ਗਿਆ ਹੈ ਜਾਣਕਾਰੀ ਅਨੁਸਾਰ ਹੁਣ ਕੱਲ ਦੀ ਬਜਾਏ ਪਰਸੋਂ ਮੀਟਿੰਗ ਹੋਵੇਗੀ।
cabinet meeting
ਇਸ ਬਾਬਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਇਹ ਮੀਟਿੰਗ ਹੁਣ 5 ਜੁਲਾਈ ਦੀ ਬਜਾਏ 6 ਜੁਲਾਈ ਬੁੱਧਵਾਰ ਨੂੰ ਸਵੇਰੇ 10:30 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ’ਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ 'ਚ 5 ਨਵੇਂ ਬਣਾਏ ਗਏ ਕੈਬਨਿਟ ਮੰਤਰੀ ਵੀ ਸ਼ਾਮਿਲ ਹੋਣਗੇ।