ਖ਼ਬਰਾਂ |

ਤਾਜ਼ਾ |

ਕਾਂਗਰਸ ਨੇ ਰਾਜਸਭਾ ਲਈ ਉਮੀਦਵਾਰਾਂ ਦਾ ਕੀਤਾ ਐਲਾਨ

By : GAGANDEEP

Published : Mar 5, 2026, 9:11 am IST
Updated : Mar 5, 2026, 9:52 am IST
SHARE ARTICLE
Congress announces candidates for Rajya Sabha
Congress announces candidates for Rajya Sabha

ਹਰਿਆਣਾ ਤੋਂ ਕਰਮਵੀਰ ਸਿੰਘ ਬੋਧ ਨੂੰ ਬਣਾਇਆ ਉਮੀਦਵਾਰ 

ਕਾਂਗਰਸ ਪਾਰਟੀ ਨੇ ਪੰਜ ਰਾਜਾਂ ਵਿੱਚ ਰਾਜ ਸਭਾ ਚੋਣਾਂ ਲਈ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਸੀਨੀਅਰ ਨੇਤਾ ਅਭਿਸ਼ੇਕ ਮਨੂ ਸਿੰਘਵੀ ਅਤੇ ਵੇਮ ਨਰਿੰਦਰ ਰੈਡੀ ਨੂੰ ਤੇਲੰਗਾਨਾ ਤੋਂ ਨਾਮਜ਼ਦ ਕੀਤਾ ਗਿਆ ਹੈ

। ਰੈਡੀ ਤੇਲੰਗਾਨਾ ਦੇ ਮੁੱਖ ਮੰਤਰੀ ਦੇ ਸਲਾਹਕਾਰ ਹਨ। ਜਦੋਂ ਕਿ ਰਾਜ ਸਭਾ ਮੈਂਬਰ ਅਤੇ ਆਦਿਵਾਸੀ ਨੇਤਾ ਫੁਲੋ ਦੇਵੀ ਨੇਤਾਮ ਨੂੰ ਛੱਤੀਸਗੜ੍ਹ ਤੋਂ ਨਾਮਜ਼ਦ ਕੀਤਾ ਗਿਆ ਹੈ। ਪਾਰਟੀ ਵੱਲੋਂ ਹਰਿਆਣਾ ਤੋਂ ਕਰਮਵੀਰ ਸਿੰਘ ਬੋਧ, ਤਾਮਿਲਨਾਡੂ ਤੋਂ ਕ੍ਰਿਸਟੋਫਰ ਤਿਲਕ ਅਤੇ ਹਿਮਾਚਲ ਪ੍ਰਦੇਸ਼ ਤੋਂ ਅਨੁਰਾਗ ਸ਼ਰਮਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਰਾਜ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ
ਹਰਿਆਣਾ ਤੋਂ ਕਰਮਵੀਰ ਸਿੰਘ ਬੋਧ ਨੂੰ ਬਣਾਇਆ ਉਮੀਦਵਾਰ 
ਹਿਮਾਚਲ ਤੋਂ ਅਨੁਰਾਗ ਸ਼ਰਮਾ ਨੂੰ ਬਣਾਇਆ ਉਮੀਦਵਾਰ
ਛੱਤੀਸਗੜ੍ਹ ਤੋਂ ਫੁਲੋ ਦੇਵੀ ਹੋਣਗੇ ਉਮੀਦਵਾਰ
ਤਾਮਿਲਨਾਡੂ ਤੋਂ ਐਮ. ਕ੍ਰਿਸਟੋਫਰ ਤਿਲਕ ਹੋਣਗੇ ਉਮੀਦਵਾਰ
ਤੇਲੰਗਾਨਾ ਤੋਂ ਅਭਿਸ਼ੇਕ ਮਨੂ ਸਿੰਘਵੀ ਤੇ ਵੇਮ ਨਰਿੰਦਰ ਰੈਡੀ ਨੂੰ ਬਣਾਇਆ ਉਮੀਦਵਾਰ

ਦੱਸ ਦੇਈਏ ਕਿ ਰਾਜਾਂ ਦੀਆਂ 37 ਸੀਟਾਂ ਲਈ ਰਾਜ ਸਭਾ ਚੋਣਾਂ 16 ਮਾਰਚ ਨੂੰ ਹੋਣੀਆਂ ਹਨ। ਵੋਟਾਂ ਦੀ ਗਿਣਤੀ ਉਸੇ ਦਿਨ ਸ਼ਾਮ 5 ਵਜੇ ਕੀਤੀ ਜਾਵੇਗੀ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement