ਨਿਤਿਸ਼ ਕੁਮਾਰ ਦਾ ਐਲਾਨ-ਇਹ ਮੇਰੀ ਆਖ਼ਰੀ ਚੋਣ
Published : Nov 5, 2020, 11:10 pm IST
Updated : Nov 5, 2020, 11:10 pm IST
SHARE ARTICLE
image
image

ਨਿਤਿਸ਼ ਕੁਮਾਰ ਦਾ ਐਲਾਨ-ਇਹ ਮੇਰੀ ਆਖ਼ਰੀ ਚੋਣ

ਪਟਨਾ, 5 ਨਵੰਬਰ: ਬਿਹਾਰ ਵਿਧਾਨ ਸਭਾ ਚੋਣਾਂ ਲਈ ਤੀਜੇ ਗੇੜ ਦੇ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਇਸੇ ਵਿਚਾਲੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਇਕ ਰੈਲੀ ਦੌਰਾਨ ਸੰਨਿਆਸ ਲੈਣ ਦਾ ਐਲਾਨ ਕਰ ਦਿਤਾ। ਨਿਤਿਸ਼ ਨੇ ਪੂਰਨੀਆ ਜ਼ਿਲ੍ਹੇ ਦੇ ਧਮਦਾਹਾ ਵਿਧਾਨ ਸਭਾ ਹਲਕੇ 'ਚ ਇਕ ਰੈਲੀ 'ਚ ਬੋਲਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਆਖ਼ਰੀ ਚੋਣ ਹੈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਨਿਤਿਸ਼ ਨੇ ਕਿਹਾ ਕਿ ਜਾਣ ਲਓ, ਅੱਜ ਚੋਣ ਪ੍ਰਚਾਰ ਦਾ ਆਖ਼ਰੀ ਦਿਨ ਹੈ। ਪਰਸੋਂ ਵੋਟਿੰਗ ਹੋਵੇਗੀ। ਇਹ ਮੇਰੀ ਆਖ਼ਰੀ ਚੋਣ ਹੈ। ਅੰਤ ਭਲਾ ਤਾਂ ਸਭ ਭਲਾ। (ਏਜੰਸੀ)

imageimage

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement