Mohammad Owais joins AAP: ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ ਆਪ ਵਿੱਚ ਸ਼ਾਮਲ

By : GAGANDEEP

Published : Dec 9, 2023, 5:52 pm IST
Updated : Dec 9, 2023, 5:52 pm IST
SHARE ARTICLE
Senior Akali leader Mohammad Owais joins AAP
Senior Akali leader Mohammad Owais joins AAP

Mohammad Owais joins AAP: ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤ, ਕਿਹਾ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਮਲੇਰਕੋਟਲਾ ਅਤੇ ਸੰਗਰੂਰ 'ਚ ਪਾਰਟੀ ਮਜ਼ਬੂਤ ​​ਹੋਵੇਗੀ

 Senior Akali leader Mohammad Owais joins AAP: ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਮਲੇਰਕੋਟਲਾ ਤੋਂ ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ ‘ਆਪ’ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ 'ਤੇ ਮੁਹੰਮਦ ਓਵੈਸ ਨੂੰ 'ਆਪ' ਪਰਿਵਾਰ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਮਲੇਰਕੋਟਲਾ ਅਤੇ ਸੰਗਰੂਰ 'ਚ ਪਾਰਟੀ ਮਜ਼ਬੂਤ ​​ਹੋਵੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਕੋਨੇ ਤੋਂ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ, ਉਹ ਸਾਡੀ ਸਰਕਾਰ ਦੇ ਲੋਕ ਪੱਖੀ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਕੰਮ ਕਰਨਾ ਚਾਹੁੰਦੇ ਹਨ।

ਓਵੈਸ ਸਟਾਰ ਇਮਪੈਕਟ ਮਲੇਰਕੋਟਲਾ ਦੇ ਮਾਲਕ ਹਨ। ਜਿੱਥੇ ਖੇਡ ਜੁੱਤੀ ਨਿਰਮਾਣ ਅਤੇ ਚਮੜਾ ਨਿਰਯਾਤ ਕੀਤਾ ਜਾਂਦਾ ਹੈ। ਉਹ ਅਲ ਕੌਸਰ ਫੁੱਟਬਾਲ ਅਕੈਡਮੀ ਵੀ ਚਲਾਉਂਦੇ ਹਨ, ਜਿਸ ਨੇ ਮਲੇਰਕੋਟਲਾ ਤੋਂ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement