Chandigarh News: ਮੇਅਰ ਚੋਣ ਤੋਂ ਪਹਿਲਾਂ ਬੀਜੇਪੀ 'ਚ ਸ਼ਾਮਲ ਹੋਇਆ 'ਆਪ' ਦਾ ਕੌਂਸਲਰ

By : GAGANDEEP

Published : Jan 10, 2024, 5:44 pm IST
Updated : Jan 10, 2024, 5:44 pm IST
SHARE ARTICLE
An AAP councilor joined the BJP before the mayoral election Chandigarh News in punjabi
An AAP councilor joined the BJP before the mayoral election Chandigarh News in punjabi

Chandigarh News: ਕਿਰਨ ਖੇਰ ਦੀ ਮੌਜੂਦਗੀ 'ਚ ਹੋਏ ਸ਼ਾਮਲ

An AAP councilor joined the BJP before the mayoral election Chandigarh News in punjabi : ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰ ਲਖਬੀਰ ਸਿੰਘ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਕਿਰਨ ਖੇਰ ਦੀ ਅਗਵਾਈ ’ਚ ਭਾਜਪਾ ਦਾ ਪੱਲਾ ਫੜਿਆ ਹੈ। ਕਿਰਨ ਖੇਰ ਨੇ ਕਿਹਾ ਉਨਾਂ ਦਾ ਪਾਰਟੀ ’ਚ ਸ਼ਾਮਲ ਹੋਣ ਦਾ ਸਵਾਗਤ ਹੈ ਅਤੇ ਉਨਾਂ ਨੂੰ ਪਾਰਟੀ ’ਚ ਬਣਦਾ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸੇ ਮਹੀਨੇ ਹੀ ਨਵੇਂ ਮੇਅਰ ਦੀ ਚੋਣ ਹੋਣੀ  ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement