Punjab News: CM ਭਗਵੰਤ ਮਾਨ ਨੇ ਮਲੂਕਾ ਦੀ ਨੂੰਹ ਦਾ ਅਸਤੀਫ਼ਾ ਨਹੀਂ ਕੀਤਾ ਮਨਜ਼ੂਰ

By : GAGANDEEP

Published : Apr 11, 2024, 3:00 pm IST
Updated : Apr 11, 2024, 3:12 pm IST
SHARE ARTICLE
CM Bhagwant Mann did not accept the resignation of Maluka's daughter-in-law
CM Bhagwant Mann did not accept the resignation of Maluka's daughter-in-law

Punjab News: ਬੀਬਾ ਜੀ ਜਿੰਨੀ ਕਾਹਲੀ ਆਈ. ਏ. ਐੱਸ. ਬਣਨ ਦੀ ਸੀ। ਛੱਡਣ ਲਈ ਵੀ ਤੌਰ ਤਰੀਕੇ ਹਨ- CM ਮਾਨ

CM Bhagwant Mann did not accept the resignation of Maluka's daughter-in-law: ਪੰਜਾਬ ਸਰਕਾਰ ਵਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਦਾ ਆਈ. ਏ. ਐੱਸ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾਮਨਜ਼ੂਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Haryan news: ਸੋਨੀਪਤ 'ਚ ਜ਼ਹਿਰੀਲੀ ਸ਼ਰਾਬ ਦੀ ਖੇਪ ਫੜੀ, 54 ਲੱਖ ਰੁਪਏ ਦੀ ਅੰਗਰੇਜ਼ੀ-ਵਿਦੇਸ਼ੀ ਸ਼ਰਾਬ ਬਰਾਮਦ 

ਅੱਜ ਆਪਣੇ ਪਤੀ ਨਾਲ ਭਾਜਪਾ ਵਿਚ ਸ਼ਾਮਲ ਹੋਣ ਵਾਲੀ ਪਰਮਪਾਲ ਕੌਰ ਦੇ ਅਸਤੀਫ਼ੇ 'ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਪਾਲ ਕੌਰ ਜੀ ਆਈ. ਏ. ਐੱਸ. ਅਫਸਰ ਦੇ ਤੌਰ 'ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ: Pakistan Bus Accident: ਪਾਕਿਸਤਾਨ 'ਚ ਈਦ ਮੌਕੇ ਵੱਡਾ ਹਾਦਸਾ, ਖੱਡ 'ਚ ਡਿੱਗੀ ਬੱਸ, 17 ਲੋਕਾਂ ਦੀ ਹੋਈ ਮੌਤ 

ਬੀਬਾ ਜੀ ਜਿੰਨੀ ਕਾਹਲੀ ਆਈ. ਏ. ਐੱਸ. ਬਣਨ ਦੀ ਸੀ। ਛੱਡਣ ਲਈ ਵੀ ਤੌਰ ਤਰੀਕੇ ਹਨ। ਕਿਰਪਾ ਕਰਕੇ ਅਸਤੀਫ਼ਾ ਦੇਣ ਦੇ ਤਰੀਕੇ ਸਮਝੋ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ 'ਚ ਪੈ ਸਕਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Pnjabi news apart from CM Bhagwant Mann did not accept the resignation of Maluka's daughter-in-law, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Delhi 'ਚ ਹੋ ਗਿਆ ਵੱਡਾ ਉਲਟਫੇਰ, ਕੌਣ ਹੋਵੇਗਾ ਅਗਲਾ CM, ਦੇਖੋ The Spokesman Debate 'ਚ ਅਹਿਮ ਚਰਚਾ

08 Feb 2025 12:24 PM

Delhi 'ਚ BJP ਦੀ ਜਿੱਤ ਮਗਰੋਂ ਸ਼ਾਮ ਨੂੰ BJP Office ਜਾਣਗੇ PM Narendra Modi | Delhi election result 2025

08 Feb 2025 12:18 PM

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM
Advertisement