Arvind Kejriwal News: ਕੇਜਰੀਵਾਲ ਨੇ ਮੁੜ ਸੁਪਰੀਮ ਕੋਰਟ 'ਚ ਪਾਈ ਪਟੀਸ਼ਨ, ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ
Published : Aug 12, 2024, 12:32 pm IST
Updated : Aug 12, 2024, 12:32 pm IST
SHARE ARTICLE
Kejriwal again filed a petition in the Supreme Court News
Kejriwal again filed a petition in the Supreme Court News

Arvind Kejriwal News: ਹੁਣ CBI ਮਾਮਲੇ 'ਚ ਜ਼ਮਾਨਤ ਦੀ ਕੀਤੀ ਮੰਗ

Kejriwal again filed a petition in the Supreme Court News: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਵਾਰ ਉਨ੍ਹਾਂ ਨੇ ਦਿੱਲੀ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਹਾਈਕੋਰਟ ਨੇ ਸੀਬੀਆਈ ਵਲੋਂ ਉਸ ਦੀ ਗ੍ਰਿਫ਼ਤਾਰੀ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Sector 17: ਸੈਕਟਰ 17 ਸਥਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਿਕਾਰਡ ਰੂਮ ਵਿਚ ਭਰਿਆ ਪਾਣੀ  

ਕੇਜਰੀਵਾਲ ਨੂੰ ਈਡੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਪਹਿਲਾਂ ਹੀ ਅੰਤਰਿਮ ਜ਼ਮਾਨਤ ਮਿਲ ਚੁੱਕੀ ਹੈ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਵਿਕਰਮ ਚੌਧਰੀ ਨੇ ਕੇਸ ਦੀ ਤੁਰੰਤ ਸੂਚੀ ਬਣਾਉਣ ਦੀ ਬੇਨਤੀ ਕੀਤੀ ਹੈ। ਸਿੰਘਵੀ ਨੇ ਕਿਹਾ ਕਿ ਇਸ ਨੂੰ ਕੱਲ੍ਹ ਲਈ ਸੂਚੀਬੱਧ ਕੀਤਾ ਜਾਣਾ ਚਾਹੀਦਾ ਹੈ। ਇਸ 'ਤੇ ਸੀਜੇਆਈ ਨੇ ਕਿਹਾ ਕਿ ਮੈਨੂੰ ਈਮੇਲ ਭੇਜੋ। ਯਕੀਨੀ ਤੌਰ 'ਤੇ ਇਸ 'ਤੇ ਗੌਰ ਕਰਨਗੇ।

ਇਹ ਵੀ ਪੜ੍ਹੋ: Sukhjinder Singh Randhawa: ਸੁਖਜਿੰਦਰ ਸਿੰਘ ਰੰਧਾਵਾ ਨੂੰ ਸਦਮਾ, ਭਰਜਾਈ ਦਾ ਹੋਇਆ ਦਿਹਾਂਤ  

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Water filled in the record room of the Punjab and Haryana High Court located in Sector 17 , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement