ਖ਼ਬਰਾਂ |

ਤਾਜ਼ਾ |

Vibhakar Shastri Joins BJP: ਲਾਲ ਬਹਾਦੁਰ ਸ਼ਾਸਤਰੀ ਦੇ ਪੋਤੇ ਵਿਭਾਕਰ ਸ਼ਾਸਤਰੀ ਭਾਜਪਾ ਵਿਚ ਸ਼ਾਮਲ
Published : Feb 14, 2024, 2:04 pm IST
Updated : Feb 14, 2024, 2:04 pm IST
SHARE ARTICLE
Vibhakar Shastri, Grandson Of Lal Bahadur Shastri, Joins BJP After Quitting Congress
Vibhakar Shastri, Grandson Of Lal Bahadur Shastri, Joins BJP After Quitting Congress

ਕੁੱਝ ਘੰਟੇ ਪਹਿਲਾਂ ਹੀ ਛੱਡੀ ਸੀ ਕਾਂਗਰਸ

Vibhakar Shastri Joins BJP: ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਪੋਤੇ ਵਿਭਾਕਰ ਸ਼ਾਸਤਰੀ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋ ਗਏ। ਮੈਂਬਰਸ਼ਿਪ ਤੋਂ ਬਾਅਦ ਵਿਭਾਕਰ ਨੇ ਸਾਰੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਵਿਭਾਕਰ ਸ਼ਾਸਤਰੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਮੈਂ ਲਾਲ ਬਹਾਦੁਰ ਸ਼ਾਸਤਰੀ ਦੇ 'ਜੈ ਜਵਾਨ, ਜੈ ਕਿਸਾਨ' ਦੇ ਨਜ਼ਰੀਏ ਨੂੰ ਹੋਰ ਮਜ਼ਬੂਤ ​​ਕਰ ਕੇ ਦੇਸ਼ ਦੀ ਸੇਵਾ ਕਰ ਸਕਾਂਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਕੁੱਝ ਘੰਟੇ ਪਹਿਲਾਂ ਹੀ ਵਿਭਾਕਰ ਸ਼ਾਸਤਰੀ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਸੀ। ਉਨ੍ਹਾਂ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਬੋਧਤ ਇਕ ਪੋਸਟ ਵਿਚ ਅਪਣੇ ਅਸਤੀਫੇ ਦਾ ਐਲਾਨ ਕੀਤਾ। ਵਿਭਾਕਰ ਸ਼ਾਸਤਰੀ ਨੇ ਕਿਹਾ, ''ਸਤਿਕਾਰਯੋਗ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਜੀ, ਮੈਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।'' ਉਹ ਕਾਂਗਰਸ ਦੇ ਰਾਸ਼ਟਰੀ ਸਕੱਤਰ ਵੀ ਰਹਿ ਚੁੱਕੇ ਹਨ।

(For more Punjabi news apart from Vibhakar Shastri, Grandson Of Lal Bahadur Shastri, Joins BJP After Quitting Congress, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement