Sikandar Singh Maluka News: ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ ਸਿਕੰਦਰ ਸਿੰਘ ਮਲੂਕਾ, ਸੁਖਬੀਰ ਬਾਦਲ ਨੇ ਕਰਵਾਇਆ ਸ਼ਾਮਲ
Published : Jun 14, 2025, 12:10 pm IST
Updated : Jun 14, 2025, 12:25 pm IST
SHARE ARTICLE
Sikander Singh Maluka rejoins Akali Dal News in punjabi
Sikander Singh Maluka rejoins Akali Dal News in punjabi

Sikandar Singh Maluka News: ਲੁਧਿਆਣਾ ਜ਼ਿਮਨੀ ਚੋਣ ਵਿਚ ਕਰਨਗੇ ਪ੍ਰਚਾਰ

Sikander Singh Maluka rejoins Akali Dal News : ਸਿਕੰਦਰ ਸਿੰਘ ਮਲੂਕਾ (Sikander Singh Maluka) ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਹੋਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਕਰਵਾਇਆ ਹੈ।

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, ‘‘‘ਮੈਨੂੰ ਟਕਸਾਲੀ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਲਈ ਸਵਾਗਤ ਕਰਦੇ ਹੋਏ ਬਹੁਤ ਖ਼ੁਸ਼ੀ ਹੋ ਰਹੀ ਹੈ। ਮਲੂਕਾ ਸਾਹਿਬ ਨੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।

(For more news apart from 'Sikander Singh Maluka rejoins Akali Dal News in punjabi ' , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement