Banga MLA Dr. Sukhwinder Sukhi: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ 'ਆਪ' 'ਚ ਹੋਏ ਸ਼ਾਮਲ
Published : Aug 14, 2024, 11:17 am IST
Updated : Aug 14, 2024, 12:55 pm IST
SHARE ARTICLE
MLA from Banga Dr. Sukhwinder Sukhi joined AAP News in punjabi
MLA from Banga Dr. Sukhwinder Sukhi joined AAP News in punjabi

Banga MLA Dr. Sukhwinder Sukhi: ਸੁੱਖੀ ਦੇ ਜਾਣ ਤੋਂ ਬਾਅਦ ਅਕਾਲੀ ਦਲ ਕੋਲ ਸਿਰਫ 2 ਵਿਧਾਇਕ

MLA from Banga Dr. Sukhwinder Sukhi joined AAP News in punjabi : ਅਕਾਲੀ ਦਲ ਨੂੰ ਇਸ ਵੇਲੇ ਬਹੁਤ ਵੱਡਾ ਝਟਕਾ ਲ਼ੱਗਿਆ ਹੈ। ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਪ 'ਚ ਸ਼ਾਮਲ ਹੋ ਗਏ ਹਨ। ਡਾ. ਸੁਖਵਿੰਦਰ ਸੁੱਖੀ ਜਲੰਧਰ ਦੀ ਜ਼ਿਮਨੀ ਚੋਣਾਂ ਚ ਅਕਾਲੀ ਦਲ ਤੋਂ ਚੋਣ ਲੜੇ ਸਨ। ਅਕਾਲੀ ਦਲ ਦੇ ਸਿਰਫ 3 ਹੀ ਵਿਧਾਇਕ ਸਨ। ਹੁਣ ਸੁਖਵਿੰਦਰ ਸੁੱਖੀ  ਦੇ ਆਪ ਵਿਚ ਜਾਣ ਤੋਂ ਬਾਅਦ ਅਕਾਲੀ ਦਲ ਕੋਲ ਸਿਰਫ 2 ਵਿਧਾਇਕ ਹੀ ਰਹਿ ਗਏ ਹਨ। 

ਇਹ ਵੀ ਪੜ੍ਹੋ: Punjab News: ਆਜ਼ਾਦੀ ਦਿਵਸ ਮੌਕੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਿਲੇਗਾ ਬਹਾਦਰੀ ਤੇ ਸੇਵਾ ਮੈਡਲ  

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਵਿੰਦਰ ਸੁੱਖੀ ਦਾ ਪਾਰਟੀ ਵਿਚ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਸੁੱਖੀ ਦੇ ਆਪ 'ਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵਗੀ। ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਸਕੱਤਰ ਜਨਰਲ ਡਾ. ਸੰਦੀਪ ਪਾਠਕ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: Hanumangarh News: ਨਹਿਰ 'ਚ ਕਾਰ ਡਿੱਗਣ ਕਾਰਨ ਪਿਤਾ, ਪੁੱਤਰ ਤੇ ਪੋਤੇ ਦੀ ਮੌਤ, ਇਕੋ ਸਮੇਂ 3 ਪੀੜ੍ਹੀਆਂ ਹੋਈਆਂ ਖ਼ਤਮ  

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ 'ਚ ਆਮ ਆਦਮੀ ਹਨ ਜਦਕਿ ਦੂਜੀਆਂ ਪਾਰਟੀਆਂ 'ਚ ਭਾਈ-ਭਤੀਜਾਵਾਦ ਭਾਰੂ ਹੈ। ਉਹ ਛੋਟੀ ਰਾਜਨੀਤੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ 'ਆਪ' ਦੀ ਤਰਜੀਹ ਹਨ। 158 ਬੱਚਿਆਂ ਨੇ ਜੇਈ ਦੀ ਪ੍ਰੀਖਿਆ ਪਾਸ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਮੌਕੇ ਡਾ. ਸੁੱਖੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਉਸ ਵਕਤ ਜੁਆਇਨ ਕਰਵਾਇਆ ਹੈ ਜਦੋਂ ਪਾਰਟੀ ਕੋਲ ਪਹਿਲਾਂ ਹੀ 90 ਵਿਧਾਇਕ ਹਨ। ਉਨ੍ਹਾਂ ਨਵਾਂਸ਼ਹਿਰ 'ਚ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ। ਪਾਰਟੀ 'ਚ ਰਹਿੰਦਿਆਂ ਜਨਤਾ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੂਰਾ ਮਾਣ ਦਿੱਤਾ ਪਰ ਬੰਗਾ ਹਲਕਾ ਨੂੰ ਅਣਗੌਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਆਪ 'ਚ ਹਲਕੇ ਦੇ ਵਿਕਾਸ ਲਈ ਸ਼ਾਮਲ ਹੋਏ ਹਨ। 

​(For more Punjabi news apart from MLA from Banga Dr. Sukhwinder Sukhi joined AAP News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement