
ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹਸਪਤਾਲ
ਰਾਮਗੜ੍ਹ: ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਮੁਰਬੰਦਾ ਲਾਰੀ ਨੇੜੇ ਬੁੱਧਵਾਰ ਸਵੇਰੇ ਇੱਕ ਬੱਸ ਅਤੇ ਕਾਰ ਦੀ ਆਪਸ ਵਿਚ (Tragic accident: Bus and car collide, five people burnt alive) ਜ਼ਬਰਦਸਤ ਟੱਕਰ ਹੋ ਗਈ। ਬੱਸ ਕਾਰ ਦੇ ਉਪਰ ਚੜ ਗਈ ਅਤੇ ਕਾਰ ਨੂੰ ਅੱਗ ਲੱਗ ਗਈ, ਕਾਰ ਵਿੱਚ ਬੈਠੇ ਪੰਜ ਲੋਕਾਂ ਦੀ ਮੌਤ ਹੋ ਗਈ।
Accident
ਹੋਰ ਵੀ ਪੜ੍ਹੋ: ਭਾਜਪਾ ਦੇ ਚਾਚਾਜਾਨ ਨੇ ਓਵੈਸੀ, ਇਨ੍ਹਾਂ ਖਿਲਾਫ ਨਹੀਂ ਹੁੰਦਾ ਕਦੇ ਕੋਈ ਕੇਸ- ਰਾਕੇਸ਼ ਟਿਕੈਤ
ਰਾਮਗੜ੍ਹ ਪੁਲਿਸ ਸੁਪਰਡੈਂਟ ਪ੍ਰਭਾਤ ਕੁਮਾਰ ਨੇ ਦੱਸਿਆ ਕਿ ਸਵੇਰੇ ਅੱਠ ਵਜੇ ਦੇ ਕਰੀਬ ਰਾਜਗੱਪਾ ਥਾਣਾ ਖੇਤਰ ਦੇ ਗੋਲਾ-ਰਾਮਗੜ੍ਹ ਮੁੱਖ ਮਾਰਗ 'ਤੇ ਮੁਰਬੰਦਾ ਲਾਰੀ ਨੇੜੇ ਕਾਰ ਦੀ ਦੂਜੇ ਪਾਸਿਓਂ ਆ ਰਹੀ ਬੱਸ ਨਾਲ (Tragic accident: Bus and car collide, five people burnt alive) ਆਹਮੋ-ਸਾਹਮਣੇ ਟੱਕਰ ਹੋ ਗਈ।
Tragic accident
ਹੋਰ ਵੀ ਪੜ੍ਹੋ: ਮਿਹਨਤਾਂ ਨੂੰ ਰੰਗ ਭਾਗ: ਕਾਨੂੰਨ ਦੀ ਆਨਲਾਈਨ ਪੜ੍ਹਾਈ ਕਰਕੇ ਕੈਨੇਡੀਅਨ ਵਕੀਲ ਬਣਿਆ ਨਾਭੇ ਦਾ ਨੌਜਵਾਨ
ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਕਾਰ ਦੇ ਉੱਪਰ ਚੜ੍ਹ ਗਈ ਜਿਸ ਨਾਲ ਕਾਰ ਨੂੰ ਅੱਗ ਲੱਗ ਗਈ ਅਤੇ ਕਾਰ ਵਿਚ ਬੈਠੇ ਪੰਜ ਲੋਕ ਜ਼ਿੰਦਾ (Tragic accident: Bus and car collide, five people burnt alive) ਸੜ ਗਏ। ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜ ਗਈਆਂ ਹਨ ਕਿ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ ਹੈ
Accident
ਹੋਰ ਵੀ ਪੜ੍ਹੋ: ਚੋਣ ਲੜੇਗੀ ਪ੍ਰਿਯੰਕਾ ਗਾਂਧੀ! ਬਣੇਗੀ ਵਿਧਾਨ ਸਭਾ ਚੋਣਾਂ ਲੜਨ ਵਾਲੀ ਗਾਂਧੀ ਪਰਿਵਾਰ ਦੀ ਪਹਿਲੀ ਮੈਂਬਰ |
ਕੁਮਾਰ ਨੇ ਕਿਹਾ ਕਿ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਜਾਰੀ ਹੈ।