
Tarn Taran By Election News: ਕੇ.ਡੀ. ਭੰਡਾਰੀ ਤੇ ਰਵੀ ਕਰਨ ਕਾਹਲੋਂ ਸਹਿ-ਇੰਚਾਰਜ ਲਗਾਏ
BJP appoints Surjit Jyani as in-charge for Tarn Taran by-election: ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੀ ਤਿਆਰੀ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ।
ਇਸ ਦੇ ਨਾਲ ਹੀ ਸਾਬਕਾ ਸੀ.ਪੀ.ਐਸ. ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
"(For more news apart from “BJP appoints Surjit Jyani as in-charge for Tarn Taran by-election, ” stay tuned to Rozana Spokesman.)