ਅੰਮ੍ਰਿਤਸਰ ਦੇ 3 ਕੌਂਸਲਰ ਅਤੇ ਕਈ ਨੇਤਾ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ 
Published : Feb 17, 2022, 10:31 am IST
Updated : Feb 17, 2022, 10:31 am IST
SHARE ARTICLE
aam aadmi party
aam aadmi party

'ਆਪ' ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਪਾਰਟੀ ਵਿਚ ਕੀਤਾ ਸਵਾਗਤ 

ਅੰਮ੍ਰਿਤਸਰ : ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿਚ ਮਹਿਜ਼ ਤਿੰਨ ਦਿਨ ਬਾਕੀ ਹਨ ਅਤੇ ਸਾਰੀਆਂ ਪਾਰਟੀਆਂ ਵਲੋਂ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

aam aadmi partyaam aadmi party

ਕਈ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਦੂਜਿਆਂ ਪਾਰਟੀਆਂ ਦਾ ਹਿੱਸਾ ਬਣ ਰਹੇ ਹਨ। ਤਾਜ਼ਾ ਜਾਣਕਾਰੀ ਅੰਮ੍ਰਿਤਸਰ ਤੋਂ ਹੈ ਜਿਥੇ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ।

aam aadmi partyaam aadmi party

ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਕਾਂਗਰਸ ਦੇ ਕੌਂਸਲਰ ਪ੍ਰਿਅੰਕਾ ਸ਼ਰਮਾ, ਮਨਦੀਪ ਆਹੂਜਾ, ਗੁਰਜੀਤ ਕੌਰ ਪਾਰਟੀ ਆਗੂ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement