ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ - ਅਰਵਿੰਦ ਕੇਜਰੀਵਾਲ
Published : Jan 19, 2022, 7:47 pm IST
Updated : Jan 19, 2022, 7:47 pm IST
SHARE ARTICLE
Channi is not a common man, he is a dishonest man - Arvind Kejriwal
Channi is not a common man, he is a dishonest man - Arvind Kejriwal

ਕਿਹਾ-ਇਹ ਪੈਸਾ ਮੁੱਖ ਮੰਤਰੀ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕੀਤੇ ਭ੍ਰਿਸ਼ਟਾਚਾਰ ਅਤੇ ਲੁੱਟ ਦਾ ਪੈਸਾ ਹੈ

ਚੰਡੀਗੜ੍ਹ : ਮੁੱਖ ਮੰਤਰੀ ਚੰਨੀ ਦੇ ਭਤੀਜੇ ਅਤੇ ਰਿਸ਼ਤੇਦਾਰਾਂ ਦੇ ਘਰ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਬਰਾਮਦ ਹੋਣ ਤੋਂ ਬਾਅਦ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, "ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ"।

CM ChanniCM Channi

ਬੁੱਧਵਾਰ ਨੂੰ ਕੇਜਰੀਵਾਲ ਨੇ ਟਵੀਟ ਕਰਕੇ ਈਡੀ ਦੇ ਛਾਪੇ ਵਿੱਚ ਬਰਾਮਦ ਹੋਈ 6 ਕਰੋੜ ਦੀ ਨਕਦੀ ਦੀ ਤਸਵੀਰ ਸਾਂਝੀ ਕੀਤੀ ਅਤੇ ਇਹ ਗੱਲ ਕਹੀ।

KejriwalKejriwal

ਕੇਜਰੀਵਾਲ ਨੇ ਚੰਨੀ ਵਲੋਂ ਖ਼ੁਦ ਨੂੰ ਆਮ ਆਦਮੀ ਦੱਸਣ 'ਤੇ ਹਮਲਾ ਬੋਲਿਆ ਅਤੇ ਅਸਿੱਧੇ ਤੌਰ 'ਤੇ ਕਿਹਾ ਕਿ ਇਹ ਪੈਸਾ ਮੁੱਖ ਮੰਤਰੀ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕੀਤੇ ਭ੍ਰਿਸ਼ਟਾਚਾਰ ਅਤੇ ਲੁੱਟ ਦਾ ਪੈਸਾ ਹੈ ਕਿਉਂਕਿ ਇੰਨੇ ਬੇਹਿਸਾਬ ਪੈਸੇ ਆਮ ਆਦਮੀ ਕੋਲ ਨਹੀਂ ਹੁੰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement