
ਪੰਜਾਬ ਅਤੇ ਮਿਜ਼ਰੋਮ ਲਈ ਮਹਿਲਾ ਕਾਂਗਰਸ ਦੇ ਪ੍ਰਧਾਨ ਦੇ ਨਾਵਾਂ ਦਾ ਐਲਾਨ
ਚੰਡੀਗੜ੍ਹ : ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਮਹਿਲਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਅਤੇ ਮਿਜ਼ਰੋਮ ਲਈ ਮਹਿਲਾ ਕਾਂਗਰਸ ਦੇ ਪ੍ਰਧਾਨ ਦੇ ਨਾਵਾਂ ਦਾ ਐਲਾਨ ਕੀਤਾ ਹੈ।
appointment
ਇਸ ਦੇ ਨਾਲ ਮਹਿਲਾ ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਮਹਿਲਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਜਨਲਰ ਸਕੱਤਰ ਕੇ.ਸੀ.ਵੇਨੂਗੋਪਾਲ ਵਲੋਂ ਮਨਜ਼ੂਰੀ ਦਿੱਤੀ ਗਈ ਹੈ।