ਸੁਖਨਾ ਝੀਲ ਤੇ ਸ਼ੁਰੂ ਹੋਇਆ ਭਾਰਤੀ ਹਵਾਈ ਸੈਨਾ ਦਾ ਏਅਰ ਸ਼ੋਅ
Published : Sep 22, 2021, 5:24 pm IST
Updated : Sep 22, 2021, 5:24 pm IST
SHARE ARTICLE
Indian Air Force Air Show
Indian Air Force Air Show

ਰਾਜਪਾਲ BL ਪੁਰੋਹਿਤ ਅਤੇ DGP ਦਿਨਕਰ ਗੁਪਤਾ ਵੀ ਪਹੁੰਚੇ

 

ਚੰਡੀਗੜ੍ਹ: ਭਾਰਤੀ ਹਵਾਈ ਸੈਨਾ ਦੀ ਵਿਸ਼ਵ ਪ੍ਰਸਿੱਧ ਏਰੋਬੈਟਿਕ ਟੀਮ ਸੂਰਿਆ ਕਿਰਨ ਦਾ ਏਅਰ ਸ਼ੋਅ ਸੁਖਨਾ ਝੀਲ ਵਿਖੇ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਵੀ ਇਸ ਏਅਰ ਸ਼ੋਅ ਦੇ ਆਯੋਜਨ ਵਿੱਚ ਹਿੱਸਾ ਲਿਆ।

 

Indian Air Force Air ShowIndian Air Force Air Show

 

ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਇਸ ਸ਼ੋਅ ਦਾ ਹਿੱਸਾ ਬਣਨ ਲਈ ਪਹੁੰਚੇ। ਏਅਰ ਸ਼ੋਅ 'ਚ ਲੋਕ ਸੂਰਿਆ ਕਿਰਨ ਟੀਮ ਦੇ ਜਹਾਜ਼ਾਂ ਦੇ ਪ੍ਰਦਰਸ਼ਨ ਵੇਖ  ਰਹੇ ਹਨ। ਇਹ ਹਵਾਈ ਪ੍ਰਦਰਸ਼ਨ ਭਾਰਤੀ ਹਵਾਈ ਸੈਨਾ ਵੱਲੋਂ 1971 ਦੀ ਭਾਰਤ-ਪਾਕਿ ਜੰਗ ਵਿੱਚ ਜਿੱਤ ਦੇ 50 ਸਾਲ ਪੂਰੇ ਹੋਣ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਹੈ।

Banwarilal PurohitBanwarilal Purohit

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement