ਭਲਕੇ 1 ਵਜੇ ਹੋਵੇਗੀ CM ਭਗਵੰਤ ਮਾਨ ਅਤੇ PM ਨਰਿੰਦਰ ਮੋਦੀ ਦੀ ਮੁਲਾਕਾਤ 
Published : Mar 23, 2022, 9:03 pm IST
Updated : Mar 23, 2022, 9:03 pm IST
SHARE ARTICLE
CM Bhagwant Mann and PM Narendra Modi will meet tomorrow
CM Bhagwant Mann and PM Narendra Modi will meet tomorrow

ਪ੍ਰੋਟੋਕੋਲ ਤਹਿਤ CM ਮਾਨ ਨੇ ਕਰਵਾਇਆ ਕੋਰੋਨਾ ਟੈਸਟ, ਰਿਪੋਰਟ ਆਈ ਨੈਗੇਟਿਵ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ ਇੱਕ ਵਜੇ ਦਿੱਲੀ ਵਿਖੇ ਹੋਵੇਗੀ। ਪ੍ਰੋਟੋਕਾਲ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਹੈ ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।

CM Bhagwant MannCM Bhagwant Mann

ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੁਲਾਕਾਤ ਹੋਵੇਗੀ। CM  ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਹੋ ਸਕਦੀ ਹੈ।

Prime Minister ModiPrime Minister Modi

ਦੱਸਣਯੋਗ ਹੈ ਕਿ ਉਨ੍ਹਾਂ ਜਾਣਕਾਰੀ ਦਿਤੀ ਸੀ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਰਸਮੀ ਮੁਲਾਕਾਤ ਲਈ ਪੀਐੱਮ ਮੋਦੀ ਅਤੇ ਗ੍ਰਹਿ ਮੰਤਰੀ ਨਾਲ ਸਮਾਂ ਮੰਗਿਆ ਹੈ। ਇਸ ਮੌਕੇ ‘ਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਵੀ ਉਹ PM ਮੋਦੀ ਤੇ ਗ੍ਰਹਿ ਮੰਤਰੀ ਨਾਲ ਚਰਚਾ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement