Iqbal Lalpura ਨੇ ‘ਆਪ' ਵਲੋਂ Srinagar 'ਚ ਕਰਵਾਏ ਧਾਰਮਕ ਸਮਾਗਮ ਦਾ ਮੁੱਦਾ ਉਠਾਇਆ
Published : Jul 26, 2025, 2:50 pm IST
Updated : Jul 26, 2025, 2:50 pm IST
SHARE ARTICLE
Iqbal Lalpura Raised the Issue of Religious Function Organized in Srinagar by AAP Latest News in Punjabi 
Iqbal Lalpura Raised the Issue of Religious Function Organized in Srinagar by AAP Latest News in Punjabi 

ਕਿਹਾ, ਧਰਮ ਦੀ ਕੋਈ ਗੱਲ ਨਹੀਂ ਸੀ,  ਗੁਰਬਾਣੀ ਦਾ ਵੀ ਸਹੀ ਢੰਗ ਨਾਲ ਨਹੀਂ ਹੋਇਆ ਉਚਾਰਣ

Iqbal Lalpura Raised the Issue of Religious Function Organized in Srinagar by AAP Latest News in Punjabi ਚੰਡੀਗੜ੍ਹ: ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ‘ਆਪ’ ਵਲੋਂ ਸ੍ਰੀਨਗਰ ’ਚ ਕਰਵਾਏ ਧਾਰਮਕ ਸਮਾਗਮ ’ਤੇ ਸਵਾਲ ਖੜੇ ਕਰਦਿਆਂ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ।

ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਕੁੱਝ ਧਾਰਮਕ ਮੁੱਦੇ ਲਗਾਤਾਰ ਚੱਲ ਰਹੇ ਹਨ, ਜਿਨ੍ਹਾਂ ਵਿਚ ਮਾਮਲੇ ਦੁਬਾਰਾ ਸਾਹਮਣੇ ਆ ਰਹੇ ਹਨ। ਜਿਸ ਤਰ੍ਹਾਂ ਅਸੀਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲ ਮਨਾ ਰਹੇ ਹਾਂ, ਕੇਂਦਰ ਸਰਕਾਰ ਲਗਾਤਾਰ ਇਸ ਦਾ ਸਮਰਥਨ ਕਰ ਰਹੀ ਹੈ। ਪਰੰਤੂ ਪੰਜਾਬ ਸਰਕਾਰ ਵਲੋਂ ਸ਼੍ਰੀਨਗਰ ’ਚ ਕਰਵਾਏ ਧਾਰਮਿਕ ਸਮਾਗਮ ’ਤੇ ਸਵਾਲ ਖੜੇ ਕੀਤੇ ਹਨ।

ਉਨ੍ਹਾਂ ਕਿਹਾ ਕਿ ਬੀਤੇ ਦਿਨ ਇਕ ਵੀਡੀਉ ਵਾਇਰਲ ਹੋ ਰਹੀ ਹੈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਕਰਵਾਏ ਸ਼੍ਰੀਨਗਰ ਦੇ ਪ੍ਰੋਗਰਾਮ ਵਿਚ ਧਰਮ ਦੀ ਕੋਈ ਗੱਲ ਨਹੀਂ ਸੀ ਸਗੋਂ ਨੱਚਣਾ-ਗਾਉਣਾ ਸੀ। ਸਭਾ ਵਿਚ ਵੀ ਗੁਰਬਾਣੀ ਨੂੰ ਸਹੀ ਢੰਗ ਨਾਲ ਨਹੀਂ ਸੀ ਪੜ੍ਹਿਆ ਗਿਆ। ਲਾਲਪੁਰਾ ਨੇ ਕਿਹਾ ਕਿ ਜਦੋਂ ਤਕ ਗਿਆਨ ਨਹੀਂ ਹੁੰਦਾ, ਉਦੋਂ ਤਕ ਕਿਸੇ ਨੂੰ ਇਸ ਦਾ ਉਚਾਰਨ ਨਹੀਂ ਕਰਨਾ ਚਾਹੀਦਾ।

ਉਨ੍ਹਾਂ ਇਸ ਸ੍ਰੀਨਗਰ ਦੀ ਘਟਨਾ ਸਬੰਧੀ ਇਨਸਾਫ਼ ਦੀ ਮੰਗ ਕੀਤੀ ਹੈ।

(For more news apart from Iqbal Lalpura Raised the Issue of Religious Function Organized in Srinagar by AAP Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement