26/11 ਹਮਲਾ: ਰਾਸ਼ਟਰਪਤੀ ਨੇ ਹਮਲੇ ਦੌਰਾਨ ਜਾਨ ਗੁਆਉਣ ਵਾਲਿਆਂ ਨੂੰ ਕੀਤਾ ਯਾਦ
Published : Nov 26, 2022, 11:36 am IST
Updated : Nov 26, 2022, 1:49 pm IST
SHARE ARTICLE
President Murmu
President Murmu

ਰਾਸ਼ਟਰਪਤੀ ਨੇ ਉਨ੍ਹਾਂ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ ਜੋ ਬਹਾਦਰੀ ਨਾਲ ਲੜੇ ਅਤੇ ਫਰਜ਼ ਦੀ ਰਾਖੀ ਕਰਦਿਆਂ ਸਰਵਉੱਚ ਕੁਰਬਾਨੀ ਦੇ ਗਏ।  

ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਉਨ੍ਹਾਂ ਸਾਰਿਆਂ ਸੁਰੱਖਿਆ ਕਰਮਚਾਰੀਆਂ ਨੂੰ ਦਿਲੋਂ ਯਾਦ ਕਰਦਾ ਹੈ, ਜਿਨ੍ਹਾਂ ਨੂੰ ਅਸੀਂ ਗੁਆ ਦਿੱਤਾ ਹੈ। ਰਾਸ਼ਟਰਪਤੀ ਨੇ ਉਨ੍ਹਾਂ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ ਜੋ ਬਹਾਦਰੀ ਨਾਲ ਲੜੇ ਅਤੇ ਫਰਜ਼ ਦੀ ਰਾਖੀ ਕਰਦਿਆਂ ਸਰਵਉੱਚ ਕੁਰਬਾਨੀ ਦੇ ਗਏ।  


26 ਨਵੰਬਰ, 2008 ਨੂੰ, 10 ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਪਾਕਿਸਤਾਨ ਤੋਂ ਸਮੁੰਦਰੀ ਰਸਤੇ ਤੋਂ ਆਏ ਅਤੇ ਮੁੰਬਈ ਵਿਚ 60 ਘੰਟਿਆਂ ਦੀ ਘੇਰਾਬੰਦੀ ਦੌਰਾਨ 18 ਸੁਰੱਖਿਆ ਕਰਮਚਾਰੀਆਂ ਸਮੇਤ 166 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।


ਇਸ ਮੌਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਲਿਖਿਆ, “26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੀ ਬਰਸੀ 'ਤੇ, ਦੇਸ਼ ਉਨ੍ਹਾਂ ਸਾਰਿਆਂ ਨੂੰ ਦਿਲੋਂ ਯਾਦ ਕਰਦਾ ਹੈ, ਜਿਨ੍ਹਾਂ ਨੂੰ ਅਸੀਂ ਗੁਆ ਦਿੱਤਾ ਹੈ। ਅਸੀਂ ਉਨ੍ਹਾਂ ਦੇ ਪਰਿਵਾਰਾਂ ਦੇ ਦੁੱਖ ਨੂੰ ਸਾਂਝਾ ਕਰਦੇ ਹਾਂ। ਦੇਸ਼ ਸੁਰੱਖਿਆ ਕੁਰਬਾਨੀ ਦੇਣ ਵਾਲੇ ਬਹਾਦਰੀ ਕਰਮੀਆਂ ਨੂੰ ਸ਼ਰਧਾਂਜਲੀ ਦਿੰਦਾ ਹੈ”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement