Ravneet Bittu: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਤੇ ਦਿੱਲੀ 'ਚ 'ਆਪ' ਸਰਕਾਰ ਡਿੱਗੇਗੀ, ਕਈ ਵਿਧਾਇਕ ਸਾਡੇ ਸੰਪਰਕ 'ਚ ਹਨ- ਰਵਨੀਤ ਬਿੱਟੂ

By : GAGANDEEP

Published : Mar 28, 2024, 10:33 am IST
Updated : Mar 28, 2024, 10:33 am IST
SHARE ARTICLE
The AAP government fell in Punjab and Delhi Ravneet Bittu News in punjabi
The AAP government fell in Punjab and Delhi Ravneet Bittu News in punjabi

Ravneet Bittu: 'ਵਿਧਾਇਕ ਪਾਰਟੀਆਂ ਛੱਡ-ਛੱਡ ਕੇ ਭੱਜਣਗੇ'

The AAP government fell in Punjab and Delhi Ravneet Bittu News in punjabi: ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ 'ਚ ਸ਼ਾਮਲ ਹੁੰਦੇ ਹੀ ਰੰਗ ਬਦਲ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕਈ ਕਾਂਗਰਸੀ ਕੌਂਸਲਰ ਅਤੇ ਸਾਬਕਾ ਤੇ ਮੌਜੂਦਾ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਜਲਦੀ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਵੇਗੀ। ਬਿੱਟੂ ਨੇ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਅਰਵਿੰਦ ਕੇਜਰੀਵਾਲ ਜੇਲ ਵਿੱਚ ਹਨ ਅਤੇ ਰਾਘਵ ਚੱਢਾ ਭਗੌੜਾ ਹੈ।

ਇਹ ਵੀ ਪੜ੍ਹੋ: Kapurthala News: ਮਤਰੇਏ ਪਿਓ ਨੇ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਧੀ ਨਾਲ ਜ਼ਬਰਦਸਤੀ ਬਣਾਏ ਸਰੀਰਕ ਸਬੰਧ  

ਦੱਸ ਦੇਈਏ ਕਿ ਲੁਧਿਆਣਾ ਵਿਚ ਬਿੱਟੂ ਦੇ ਨਾਲ-ਨਾਲ ਭਾਜਪਾ ਵਿਚ ਸ਼ਾਮਲ ਹੋਣ ਲਈ ਤਿਆਰ ਕੌਂਸਲਰਾਂ ਦੀ ਕਾਫੀ ਲੰਬੀ ਲਾਈਨ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੋਂ ਲੈ ਕੇ ਸਾਬਕਾ ਵਿਧਾਇਕ ਤੱਕ ਹਰ ਕੋਈ ਬਿੱਟੂ ਦੇ ਲੁਧਿਆਣਾ ਆਉਣ ਦੀ ਉਡੀਕ ਕਰ ਰਿਹਾ ਹੈ।

ਇਹ ਵੀ ਪੜ੍ਹੋ: CM Bhagwant Mann Baby News: CM ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਬੱਚੇ ਨੂੰ ਦਿਤਾ ਜਨਮ 

ਬੀਤੇ ਦਿਨ ਸ਼ਹਿਰ ਵਿਚ ਜ਼ਿਲ੍ਹਾ ਕਾਂਗਰਸ ਦੀ ਇਕ ਗੁਪਤ ਮੀਟਿੰਗ ਵੀ ਹੋਈ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਸਾਬਕਾ ਕੌਂਸਲਰ ਹਾਜ਼ਰ ਸਨ। ਰਾਜਾ ਵੜਿੰਗ ਪਾਰਟੀ ਨੂੰ ਸੰਭਾਲਣ ਲਈ ਸਖ਼ਤ ਮਿਹਨਤ ਕਰ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'The AAP government fell in Punjab and Delhi Ravneet Bittu News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement