Lok Sabha Elections: ਸਾਬਕਾ CM ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਕਾਂਗਰਸ ਦੇ ਸਟਾਰ ਪ੍ਰਚਾਰਕ
Published : Mar 29, 2024, 2:33 pm IST
Updated : Mar 29, 2024, 2:33 pm IST
SHARE ARTICLE
Charanjit Singh Channi and Sukhjinder Singh Randhawa
Charanjit Singh Channi and Sukhjinder Singh Randhawa

ਲੋਕ ਸਭਾ ਚੋਣਾਂ ਲਈ ਰਾਜਸਥਾਨ ਵਿਚ ਕਰਨਗੇ ਚੋਣ ਪ੍ਰਚਾਰ

Lok Sabha Elections: ਪੰਜਾਬ ਕਾਂਗਰਸ ਦੇ ਦੋ ਵੱਡੇ ਆਗੂ ਲੋਕ ਸਭਾ ਚੋਣਾਂ ਵਿਚ ਰਾਜਸਥਾਨ ਵਿਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਕਾਂਗਰਸ ਹਾਈਕਮਾਂਡ ਵਲੋਂ ਰਾਜਸਥਾਨ ਲਈ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਸ਼ਾਮਲ ਹਨ।

ਉਨ੍ਹਾਂ ਨੂੰ 40 ਮੈਂਬਰਾਂ ਦੀ ਸੂਚੀ ਵਿਚ ਕ੍ਰਮਵਾਰ 5ਵਾਂ ਅਤੇ 20ਵਾਂ ਸਥਾਨ ਦਿਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਿਸੇ ਵੀ ਆਗੂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਥਾਂ ਨਹੀਂ ਮਿਲੀ।

Photo

ਕਾਂਗਰਸ ਵਲੋਂ ਜਾਰੀ ਸੂਚੀ ਵਿਚ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਹਿਮਾਚਲ ਦੇ ਆਗੂਆਂ ਨੂੰ ਵੀ ਥਾਂ ਮਿਲੀ ਹੈ। ਇਨ੍ਹਾਂ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਨਾਂਅ ਵੀ ਸ਼ਾਮਲ ਹੈ। ਸੂਬੇ ਵਿਚ ਪਹਿਲੇ ਪੜਾਅ ਦੀ ਵੋਟਿੰਗ ਹੋਵੇਗੀ।

(For more Punjabi news apart from Charanjit channi and sukhjinder randhawa Lok Sabha Elections, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement