CM Mann vs Governor : ਸੈਸ਼ਨ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਿਆ U-Turn, CM ਮਾਨ ਨੂੰ ਲਿਖੀ ਚਿੱਠੀ

By : GAGANDEEP

Published : Oct 29, 2023, 6:53 pm IST
Updated : Oct 29, 2023, 6:54 pm IST
SHARE ARTICLE
Governor Banwari Lal Purohit's letter to CM Mann
Governor Banwari Lal Purohit's letter to CM Mann

CM Mann vs Governor :ਬਨਵਾਰੀ ਲਾਲ ਪੁਰੋੋਹਿਤ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਸਰਕਾਰ

CM Mann vs Governor : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਹੋਰ ਚਿੱਠੀ ਲਿਖੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੈਸ਼ਨ ਨੂੰ ਲੈ ਕੇ ਯੂ-ਟਰਨ ਲੈ ਲਿਆ ਹੈ। ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਜਿਸ ’ਚ ਉਨ੍ਹਾਂ ਨੇ ਕਿਹਾ ਕਿ 27 ਬਿੱਲ ’ਚੋਂ 22 ਬਿੱਲਾਂ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿਤੀ ਗਈ ਹੈ। 5 ਬਿੱਲ ਪੈਂਡਿੰਗ ਹਨ। ਜਿਨ੍ਹਾਂ 'ਤੇ ਉਹ ਵਿਚਾਰ ਚਰਚਾ ਕਰਨ ਨੂੰ ਤਿਆਰ ਹਨ।

ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ ਚੱਲਦੇ ਜੂਏ 'ਚ ਮਾਰਿਆ ਛਾਪਾ, 41.76 ਲੱਖ ਕੈਸ਼ ਕੀਤਾ ਬਰਾਮਦ  

ਦੱਸ ਦੇਈਏ ਕਿ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਤਿੰਨ ਮਨੀ ਬਿੱਲਾਂ ਨੂੰ ਰੋਕੇ ਜਾਣ ਖ਼ਿਲਾਫ਼ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂਕਿ ਵਿਧਾਨ ਸਭਾ ਸੈਸ਼ਨ ਬੁਲਾਉਣ ਅਤੇ ਬਿੱਲਾਂ ਨੂੰ ਪਾਸ ਕਰਵਾਉਣ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਸਮਝੌਤੇ ਸਬੰਧੀ ਗੱਲਬਾਤ ਚੱਲ ਰਹੀ ਹੈ ਪਰ ਉਸ ਤੋਂ ਪਹਿਲਾਂ ਰਾਜਪਾਲ ਦਾ ਸੁਭਾਅ ਨਰਮ ਪੈ ਗਿਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਪੱਤਰ ਲਿਖ ਕੇ ਪੈਂਡਿਗ ਬਿੱਲਾਂ 'ਤੇ ਚਰਚਾ ਕਰਨ ਲਈ ਕਿਹਾ। 

ਇਹ ਵੀ ਪੜ੍ਹੋ: Sri Harmandir Sahib Flower decoration : ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ ਕੀਤੀ ਫੁੱਲਾਂ ਦੀ ਸਜਾਵਟ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement