ਕੰਨੌਜ 'ਚ ਔਰਤ ਨਾਲ ਕਥਿਤ ਗੈਂਗਰੇਪ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ, ਜਾਂਚ ਸ਼ੁਰੂ
Published : Apr 30, 2018, 10:58 am IST
Updated : Jun 25, 2018, 12:28 pm IST
SHARE ARTICLE
women allegedly gang raped kannauj video viral
women allegedly gang raped kannauj video viral

ਉਤਰ ਪ੍ਰਦੇਸ਼ ਦੇ ਕੰਨੌਜ ਵਿਚ ਇਕ ਔਰਤ ਨਾਲ ਕਥਿਤ ਤੌਰ 'ਤੇ ਦੋ ਨੌਜਵਾਨਾਂ ਵਲੋਂ ਯੌਨ ਸੋਸ਼ਣ ਕੀਤੇ ਜਾਣ ਦਾ ਭਿਆਨਕ ਵੀਡੀਓ ...

ਕੰਨੌਜ (ਉਤਰ ਪ੍ਰਦੇਸ਼) : ਉਤਰ ਪ੍ਰਦੇਸ਼ ਦੇ ਕੰਨੌਜ ਵਿਚ ਇਕ ਔਰਤ ਨਾਲ ਕਥਿਤ ਤੌਰ 'ਤੇ ਦੋ ਨੌਜਵਾਨਾਂ ਵਲੋਂ ਯੌਨ ਸੋਸ਼ਣ ਕੀਤੇ ਜਾਣ ਦਾ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਪੁਲਿਸ ਨੇ ਪੀੜਤ ਪਰਵਾਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪੀੜਤਾ ਦੀ ਭੈਣ ਨੇ ਕਿਹਾ ਕਿ 24 ਅਪ੍ਰੈਲ ਨੂੰ ਦੋ ਨੌਜਵਾਨਾਂ ਨੇ ਬਲਾਤਕਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਮੁਲਜ਼ਮਾਂ ਨੂੰ ਫ਼ਾਂਸੀ ਜਾਂ ਉਮਰ ਕੈਦ ਦੀ ਸਜ਼ਾ ਨਹੀਂ ਮਿਲਦੀ ਤਾਂ ਅਸੀਂ ਅਪਣਾ ਜੀਵਨ ਖ਼ਤਮ ਕਰ ਲਵਾਂਗੇ।

women allegedly gang raped kannauj video viralwomen allegedly gang raped kannauj video viral

ਪੁਲਿਸ ਸੂਤਰਾਂ ਨੇ ਦਸਿਆ ਕਿ ਦੋਸ਼ੀ ਨੌਜਵਾਨਾਂ ਦੀ ਪਛਾਣ ਤਾਲਿਬ ਅਤੇ ਸਲਮਾਨ ਦੇ ਰੂਪ ਵਿਚ ਹੋਈ ਹੈ। ਦੋਹੇ ਉਸੇ ਇਲਾਕੇ ਵਿਚ ਰਹਿੰਦੇ ਹਨ, ਜਿੱਥੇ ਪੀੜਤਾ ਰਹਿੰਦੀ ਹੈ। ਕਿਹਾ ਜਾ ਰਿਹਾ ਹੈ ਕਿ ਪੀੜਤਾ ਘਰ ਦੇ ਕੋਲ ਇਕ ਖੂਹ ਤੋਂ ਪਾਣੀ ਲੈਣ ਗਈ ਸੀ। ਇਸੇ ਦੌਰਾਨ ਨੌਜਵਾਨਾਂ ਨੇ ਵਾਰਦਾਤ ਨੂੰ ਅੰਜ਼ਾਮ ਦਿਤਾ। ਹਾਲਾਂਕਿ ਪੀੜਤਾ ਨੇ ਲੋਕ ਲਾਜ ਦੇ ਡਰ ਤੋਂ ਤੁਰਤ ਪਰਵਾਰ ਵਾਲਿਆਂ ਨੂੰ ਘਟਨਾ ਸਬੰਧੀ ਨਹੀਂ ਦਸਿਆ।

women allegedly gang raped kannauj video viralwomen allegedly gang raped kannauj video viral

ਘਟਨਾ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਦੋਸ਼ੀਆਂ ਨੇ ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿਤਾ। ਇਸ ਤੋਂ ਬਾਅਦ ਲੜਕੀ ਦੇ ਪਰਿਵਾਰ ਵਾਲਿਆਂ ਨੇ ਤੁਰਤ ਪੁਲਿਸ ਨੂੰ ਸ਼ਿਕਾਇਕ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੀ ਸ਼ਿਕਾਇਤ ਦਰਜ ਕਰ ਲਈ ਗਈ ਹੈ। ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement