Ludhiana West by-election: ਭਾਜਪਾ ਨੇ ਜੀਵਨ ਗੁਪਤਾ ਨੂੰ ਐਲਾਨਿਆ ਉਮੀਦਵਾਰ
Published : May 31, 2025, 12:59 pm IST
Updated : May 31, 2025, 1:43 pm IST
SHARE ARTICLE
 BJP declares Jeevan Gupta as candidate Ludhiana West by-election News in punjabi
BJP declares Jeevan Gupta as candidate Ludhiana West by-election News in punjabi

Ludhiana West by-election: 19 ਜੂਨ ਨੂੰ ਹੋਣੀਆਂ ਵੋਟਾਂ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ। 

 BJP declares Jeevan Gupta as candidate Ludhiana West by-election: ਲਧਿਆਣਾ ਪੱਛਮੀ ਜ਼ਿਮਣੀ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। 

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਅਤੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।  ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਹਲਕੇ ਲਈ 19 ਜੂਨ ਨੂੰ ਵੋਟਾਂ ਹੋਣਗੀਆਂ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement