Moga Accident News : ਮੋਗਾ 'ਚ ਨੌਜਵਾਨ ਨੂੰ ਟਰੈਕਟਰ-ਟਰਾਲੀ ਨੇ ਕੁਚਲਿਆ, ਮੌਕੇ 'ਤੇ ਹੀ ਮੌਤ

By : GAGANDEEP

Published : Jan 1, 2024, 9:26 pm IST
Updated : Jan 1, 2024, 9:36 pm IST
SHARE ARTICLE
A young man was crushed by a tractor-trolley in Moga Accident News in punjabi
A young man was crushed by a tractor-trolley in Moga Accident News in punjabi

Moga Accident News : ਮ੍ਰਿਤਕ ਮਜ਼ਦੂਰੀ ਕਰਕੇ ਕਰਦਾ ਸੀ ਘਰ ਦਾ ਗੁਜ਼ਾਰਾ

A young man was crushed by a tractor-trolley in Moga Accident News in punjabi : ਮੋਗਾ ਦੇ ਪਿੰਡ ਰੇੜਵਾ ਵਾਸੀ ਇੱਕ ਵਿਅਕਤੀ ਦੀ ਟਰੈਕਟਰ ਟਰਾਲੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਟਰੈਕਟਰ ਚਾਲਕ ਖ਼ਿਲਾਫ਼ ਥਾਣਾ ਧਰਮਕੋਟ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਨਵੇਂ ਸਾਲ ਦੇ ਜਸ਼ਨਾਂ 'ਤੇ ਹੁੜਦੰਗ, ਪਾਬੰਦੀ ਦੇ ਬਾਵਜੂਦ ਚੱਲੇ ਪਟਾਕੇ 

ਜਾਂਚ ਅਧਿਕਾਰੀ ਜਰਨੈਲ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਪੁੱਤਰ ਗੁਰਬਖਸ਼ੀਸ਼ ਸਿੰਘ ਨੇ ਮਾਮਲਾ ਦਰਜ ਕਰਵਾਇਆ ਹੈ ਕਿ ਉਸ ਦਾ ਭਰਾ ਦਿਹਾੜੀਦਾਰ ਮਜ਼ਦੂਰੀ ਕਰਦਾ ਸੀ। ਉਹ ਪਿੰਡ ਰੇੜਵਾ ਵਿੱਚ ਆਪਣੇ ਦੋਸਤਾਂ ਨਾਲ ਖੜ੍ਹਾ ਸੀ। ਅਮਨਦੀਪ ਸਿੰਘ ਵਾਸੀ ਚਿਰਾਗ ਸ਼ਾਹ ਨੇ ਆਪਣਾ ਟਰੈਕਟਰ ਟਰਾਲੀ ਮੇਰੇ ਭਰਾ ਉਪਰ ਚੜ੍ਹਾ ਦਿਤਾ।

ਇਹ ਵੀ ਪੜ੍ਹੋ: Haryana News: ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਦੀ ਲਾਸ਼ ਕੋਲ 1 ਘੰਟਾ ਬੈਠਾ ਰਿਹਾ ਡੇਢ ਸਾਲ ਦਾ ਮਾਸੂਮ ਪੁੱਤ

ਜਿਸ ਕਾਰਨ ਮੇਰੇ ਭਰਾ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਸੀਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਮੋਗਾ ਦੇ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਲਈ ਰਖਵਾਇਆ ਗਿਆ। ਗੁਰਬਖਸ਼ੀਸ਼ ਸਿੰਘ ਦੇ ਬਿਆਨਾਂ 'ਤੇ ਪੁਲਿਸ ਨੇ ਅਮਨਦੀਪ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A young man was crushed by a tractor-trolley in Moga Accident News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement