Punjab News: ਦੋ ਨੌਜਵਾਨਾਂ ਵਲੋਂ ਨਾਬਾਲਗ ਨਾਲ ਜਬਰ-ਜ਼ਨਾਹ; ਪੀੜਤ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ
Published : Jan 1, 2024, 2:12 pm IST
Updated : Jan 1, 2024, 2:12 pm IST
SHARE ARTICLE
Rape of a minor by two youths
Rape of a minor by two youths

ਹਰਸ਼ ਰਾਣਾ ਅਤੇ ਦਿਨੇਸ਼ ਗੁੱਜਰ ਵਿਰੁਧ ਮਾਮਲਾ ਦਰਜ

Punjab News: ਰੂਪਨਗਰ ਜ਼ਿਲ੍ਹੇ ਦੇ ਬਲਾਕ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਧਮਾਣਾ ਵਿਚ ਦੋ ਨੌਜਵਾਨਾਂ ਵਲੋਂ 16  ਦਲਿਤ ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਭਰਾ ਅਨੁਸਾਰ ਉਸ ਦੀ ਭੈਣ ਗੁਰਦੁਆਰਾ ਸਾਹਿਬ ਤੋਂ ਵਾਪਸ ਆ ਰਹੀ ਸੀ। ਇਸੇ ਦੌਰਾਨ ਉਸ ਦੇ ਹੀ ਪਿੰਡ ਦੇ ਇਕ ਨੌਜਵਾਨ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿਤੀ, ਜਿਸ ਕਾਰਨ ਉਸ ਦਾ ਭਰਾ ਡਰ ਕੇ ਉਥੋਂ ਭੱਜ ਗਿਆ।

ਮੁਲਜ਼ਮ ਉਸ ਦੀ ਭੈਣ ਨੂੰ ਲੈ ਗਏ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਘਟਨਾ ਮਗਰੋਂ ਪੀੜਤ ਲੜਕੀ ਨੇ ਘਰ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਸ ਦੀ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਇਸ ਇਲਾਕੇ ਵਿਚ ਇਹ ਪਹਿਲੀ ਅਜਿਹੀ ਘਟਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪ੍ਰਾਪਤ ਜਾਣਕਾਰੀ ਪੀੜਤ ਲੜਕੀ ਦੇ ਭਰਾ ਦੇ ਬਿਆਨਾਂ ਅਨੁਸਾਰ ਅਨੁਸਾਰ ਪੁਲਿਸ ਥਾਣਾ ਨੂਰਪੁਰ ਬੇਦੀ ਵਿਖੇ ਹਰਸ਼ ਰਾਣਾ ਅਤੇ ਦਿਨੇਸ਼ ਗੁੱਜਰ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਨੌਜਵਾਨਾਂ ਵਿਰੁਧ ਆਈਪੀਸੀ ਦੀ ਧਾਰਾ 323,341,376ਬੀ,363,366 ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਕਤ ਦੋਵਾਂ ਨੌਜਵਾਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

(For more Punjabi news apart from Rape of a minor by two youths, stay tuned to Rozana Spokesman)

Location: India, Punjab, Rup Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement