ਖ਼ਬਰਾਂ |

ਤਾਜ਼ਾ |

Ludhiana News: STF ਲੁਧਿਆਣਾ ਰੇਂਜ ਨੇ 1 ਕਿੱਲੋ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕੀਤਾ ਕਾਬੂ

By : GAGANDEEP

Published : Jan 1, 2024, 4:50 pm IST
Updated : Jan 1, 2024, 4:50 pm IST
SHARE ARTICLE
STF Ludhiana range arrested one accused with 1 kg of heroin News in punjabi
STF Ludhiana range arrested one accused with 1 kg of heroin News in punjabi

Ludhiana News: ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 6 ਕਰੋੜ ਰੁਪਏ

STF Ludhiana range arrested one accused with 1 kg of heroin News in punjabi : ਐਸਟੀਐਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਟਿੱਬਾ ਰੋਡ ਇਲਾਕੇ 'ਚੋਂ ਇਕ ਦੋਸ਼ੀ ਨੂੰ 1 ਕਿਲੋ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਆਰੋਪੀ ਦੀ ਪਹਿਚਾਣ ਮੁਕੇਸ਼ ਸ਼ੇਣੀ ਉਰਫ ਗੰਜੇ ਦੇ ਰੂਪ ਵਿਚ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 6 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Moga Accident News : ਮੋਗਾ 'ਚ ਘਰ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ 

ਪ੍ਰੈਸ ਕਾਨਫਰੰਸ ਕਰਦੇ ਹੋਏ ਐਸਟੀਐਫ ਲੁਧਿਆਣਾ ਰੇਂਜ ਦੇ ਡੀਐਸਪੀ ਅਜੇ ਕੁਮਾਰ ਨੇ ਦਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਟੀਮ ਵੱਲੋਂ ਟਿੱਬਾ ਰੋਡ ਇਲਾਕੇ ਵਿੱਚ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਨਾਕੇਬੰਦੀ 'ਤੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਜਦੋਂ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਪਿੱਠੂ ਬੈਗ ਵਿੱਚੋਂ 1 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: Aircraft Fuel Prices News: ਜਹਾਜ਼ਾਂ ਦੇ ਬਾਲਣ ਦੀਆਂ ਕੀਮਤਾਂ ’ਚ 4 ਫ਼ੀ ਸਦ ਕਟੌਤੀ

ਉਹਨਾਂ ਦੱਸਿਆ ਕਿ ਆਰੋਪੀ ਦੀ ਪਹਿਚਾਣ ਮੁਕੇਸ਼ ਸੈਣੀ ਉਰਫ ਗੰਜੇ ਦੇ ਰੂਪ ਵਿਚ ਹੋਈ ਹੈ ਜੋ ਲੁਧਿਆਣੇ ਵਿਚ ਹੀ ਹੀਰੋਇਨ ਸਪਲਾਈ ਕਰਦਾ ਹੈ ਅਤੇ ਆਪ ਵੀ ਨਸ਼ੇ ਦਾ ਆਦੀ ਹੈ। ਉਹਨਾਂ ਕਿਹਾ ਕਿ ਦੋਸ਼ੀ ਖਿਲਾਫ ਪਹਿਲਾ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਜਿਸ ਤੋਂ ਹੁਣ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from STF Ludhiana range arrested one accused with 1 kg of heroin News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement