ਅਰਵਿੰਦ ਕੇੇਜਰੀਵਾਲ ਨੇ ਕਿਸਾਨਾਂ ਦੇ ਅੰਦੋਲਨ ਪ੍ਰਤੀ ਮੁੜ ਦੁਹਰਾਇਆ ਅਪਣਾ ਸਮਰਥਨ
Published : Feb 1, 2021, 12:11 am IST
Updated : Feb 1, 2021, 12:11 am IST
SHARE ARTICLE
image
image

ਅਰਵਿੰਦ ਕੇੇਜਰੀਵਾਲ ਨੇ ਕਿਸਾਨਾਂ ਦੇ ਅੰਦੋਲਨ ਪ੍ਰਤੀ ਮੁੜ ਦੁਹਰਾਇਆ ਅਪਣਾ ਸਮਰਥਨ

 

ਕਿਹਾ, ਕਿਸਾਨਾਂ ਦੀ ਹਰ ਸੰਭਵ ਮਦਦ ਲਈ ਤਿਆਰ ਹਾਂ

ਨਵੀਂ ਦਿੱਲੀ, 31 ਜਨਵਰੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਐਤਵਾਰ ਨੂੰ ਅਪਣਾ ਸਮਰਥਨ ਮੁੜ ਦੁਹਰਾਇਆ | 
ਕੇਜਰੀਵਾਲ ਨੇ ਕਿਹਾ ਕਿ ਉਹ ਕਿਸਾਨਾਂ ਦੀ ਹਰ ਸੰਭਵ ਮਦਦ ਲਈ ਤਿਆਰ ਹਨ | ਦਿੱਲੀ ਸਰਕਾਰ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ 'ਚ ਕਈ ਵਾਰ ਬੋਲ ਚੁਕੀ ਹੈ | ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਸਹਿਯੋਗੀ ਨਵੇਂ ਖੇਤੀ ਕਾਨੂੰਨਾਂ ਦੀ ਨਿੰਦਾ ਕਰ ਚੁਕੇ ਹਨ | ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਇਕ ਟਵੀਟ 'ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ 'ਨਰੇਸ਼ ਜੀ, ਤੁਸੀਂ ਲੋਕ ਮੁਸ਼ਕਲ ਸੰਘਰਸ਼ ਕਰ ਰਹੇ ਹੋ | ਮੈਂ ਅਪਣੀ ਪਾਰਟੀ ਅਤੇ ਸਰਕਾਰ ਰਾਹੀਂ ਤੁਹਾਡੀ ਹਰ ਸੰਭਵ ਮਦਦ ਕ

All Images

image

imageਰਾਂਗਾ |            (ਏਜੰਸੀ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement