ਦਾਜ ਦੇ ਲੋਭੀਆਂ ਨੇ ਲਈ ਨਵ-ਵਿਆਹੁਤਾ ਦੀ ਜਾਨ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
Published : Feb 1, 2022, 7:23 pm IST
Updated : Feb 1, 2022, 7:23 pm IST
SHARE ARTICLE
Death
Death

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

 

ਦੇਵੀਗੜ੍ਹ : ਬੇਸ਼ਕ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਆ ਪਰ ਫਿਰ ਵੀ ਧੀਆਂ ਨੂੰ ਉਹਨਾਂ ਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਧੀ ਦਾਜ ਦੀ ਬਲੀ ਚੜਦੀ ਹੈ। ਅਜਿਹਾ ਹੀ ਮਾਮਲਾ ਪਟਿਆਲੇ ਦੇ ਪਿੰਡ ਬਰਕਤਪੁਰ ਤੋਂ ਸਾਹਮਣੇ ਆ ਰਿਹਾ ਹੈ।

 

Hanging Till DeathHang

ਜਿਥੇ ਇਕ ਨਵ-ਵਿਆਹੁਤਾ ਕੁੜੀ ਵੱਲੋਂ ਸਹੁਰਿਆਂ ਦੀ ਦਾਜ ਦੀ ਮੰਗ ਨੂੰ ਨਾ ਪੂਰਾ ਕਰ ਸਕਣ ਕਾਰਣ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ ਸ਼ੋਭਾ ਕੌਰ ਪੁੱਤਰੀ ਅਮਰੀਕ ਸਿੰਘ ਵਜੋਂ ਹੋਈ ਹੈ।

DeathDeath

 

ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਮਾਮੇ ਨੇ ਦੱਸਿਆ ਕਿ ਮ੍ਰਿਤਕ ਲੜਕੀ ਦਾ ਵਿਆਹ 3 ਮਹੀਨੇ ਪਹਿਲਾਂ ਸੁਖਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਬਰਕਤਪੁਰ ਨਾਲ ਹੋਇਆ ਸੀ।

 

death death

ਮਾਪਿਆਂ ਨੇ ਆਪਣੀ ਹੈਸੀਅਤ ਤੋਂ ਵੱਧ ਕੇ ਦਾਜ ਦਿੱਤਾ ਸੀ ਪਰ ਕੁਝ ਦਿਨ ਬਾਅਦ ਹੀ ਮੇਰੀ ਭਾਣਜੀ ਨੂੰ ਸਹੁਰਾ ਪਰਿਵਾਰ ਕਾਰ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਨ ਲੱਗਾ। ਜਿਸ ਤੋਂ ਤੰਗ ਅ ਕੇ ਲੜਕੀ ਨੇ ਆਤਮ ਹੱਤਿਆ ਕਰ ਲਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement