ਨਾਨਕੇ ਗਏ ਮਾਸੂਮ ਬੱਚੇ ਦੀ ਕੋਠੇ ਤੋਂ ਡਿੱਗਣ ਨਾਲ ਹੋਈ ਮੌਤ

By : GAGANDEEP

Published : Feb 1, 2023, 3:13 pm IST
Updated : Feb 1, 2023, 4:10 pm IST
SHARE ARTICLE
PHOTO
PHOTO

ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ

 

ਮਹਿਲ ਕਲਾਂ  :ਬਰਨਾਲਾ ਦੇ ਮਹਿਲ ਕਲਾਂ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਪੰਡੋਰੀ ਵਿਖੇ ਇਕ ਬੱਚੇ ਦੀ ਕੋਠੇ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਮ੍ਰਿਤਕ ਬੱਚੇ ਦੀ ਪਛਾਣ ਗਰਨੂਰ ਸਿੰਘ ਹੈਰੀ (5) ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਪੰਡੋਰੀ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਨੂਰ ਆਪਣੀ ਮਾਤਾ ਨਾਲ ਨਾਨਕੇ ਪਿੰਡ ਸੰਘੇੜਾ ਗਿਆ ਹੋਇਆ ਸੀ। ਇਸ ਦੌਰਾਨ ਕੋਠੇ 'ਤੇ ਖੇਡਦਾ-ਖੇਡਦਾ ਉਹ ਅਚਾਨਕ ਛੱਤ ਤੋਂ ਹੇਠਾਂ ਡਿੱਗ ਗਿਆ ਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ।

ਜ਼ਖ਼ਮੀ ਹਾਲਤ 'ਚ ਨਾਨਕਾ ਪਰਿਵਾਰ ਨੂੰ ਸਿਵਲ ਹਸਪਤਾਲ, ਬਰਨਾਲਾ ਲੈ ਗਿਆ। ਫਿਰ ਬਾਅਦ 'ਚ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਨੂੰ ਫਰੀਦਕੋਟ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਗੁਰਨੂਰ ਨੇ ਦਮ ਤੋੜ ਦਿੱਤਾ।  ਪੁੱਤ ਦੀ ਮੌਤ ਦੀ ਖਬਰ  ਮਿਲਣ ਤੋਂ ਬਾਅਧ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।ਨਾਲ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।  
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement