
ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀਈਓ ਦੀ ਥਾਂ ਚਾਰਜ ਸੰਭਾਲਣਗੇ।
ਚੰਡੀਗੜ੍ਹ: ਪੰਜਾਬ ਨੂੰ ਨਵਾਂ ਮੁੱਖ ਚੋਣ ਅਧਿਕਾਰੀ ਮਿਲਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਕਾਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੂੰ ਪੰਜਾਬ ਦਾ ਨਵਾਂ ਮੁੱਖ ਚੋਣ ਅਧਿਕਾਰੀ (ਸੀਈਓ) ਨਿਯੁਕਤ ਕੀਤਾ ਹੈ। ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀਈਓ ਦੀ ਥਾਂ ਚਾਰਜ ਸੰਭਾਲਣਗੇ।