Budget 2025 : ਕੇਂਦਰੀ ਬਜਟ ਨੂੰ ਲੈ ਕੇ ਬੋਲੇ ਉੱਘੇ ਅਰਥ ਸ਼ਾਸਤਰੀ ਡਾ. ਰਣਜੀਤ ਸਿੰਘ ਘੁੰਮਣ

By : BALJINDERK

Published : Feb 1, 2025, 5:41 pm IST
Updated : Feb 1, 2025, 5:41 pm IST
SHARE ARTICLE
 ਉੱਘੇ ਅਰਥ ਸ਼ਾਸਤਰੀ ਡਾ. ਰਣਜੀਤ ਸਿੰਘ ਘੁੰਮਣ
 ਉੱਘੇ ਅਰਥ ਸ਼ਾਸਤਰੀ ਡਾ. ਰਣਜੀਤ ਸਿੰਘ ਘੁੰਮਣ

Budget 2025 : ਕਿਹਾ - ਬਜਟ ਵਿਚ ਕਿਸਾਨਾਂ ਲਈ ਕੁਝ ਖਾਸ ਨਹੀਂ, ਸਿੱਖਿਆ, ਸਿਹਤ ਤੇ ਸੋਸ਼ਲ ਵੈਲਫੇਅਰ ਲਈ ਬਜਟ ਘੱਟ

Budget 2025 News in Punjabi :  ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਅੱਜ ਆਪਣਾ 8ਵਾਂ ਬਜਟ ਸੰਸਦ ਪੇਸ਼ ਕੀਤਾ ਗਿਆ।  ਕੇਂਦਰੀ ਬਜਟ 2025 ਨੂੰ ਲੈ ਕੇ ਉੱਘੇ ਅਰਥ ਸ਼ਾਸਤਰੀ ਡਾ. ਰਣਜੀਤ ਸਿੰਘ ਘੁੰਮਣ ਨੇ ਤੱਥ ਪੇਸ਼ ਕੀਤੇ ਹਨ।  ਉਨ੍ਹਾਂ ਕਿਹਾ ਕਿ ਬਜਟ ਵਿਚ ਕਿਸਾਨਾਂ ਲਈ ਕੁਝ ਖਾਸ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਜਟ ’ਚ ਕਟੌਤੀ ਕੀਤੀ ਗਈ।

ਡਾ. ਆਰ ਐਸ ਘੁੰਮਣ ਨੇ ਕਿਹਾ ਕਿ ਸਿੱਖਿਆ, ਸਿਹਤ ਤੇ ਸੋਸ਼ਲ ਵੈਲਫੇਅਰ ਲਈ ਬਜਟ ਘੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਘਾਟਾ ਉਹ ਪਿਛਲੇ ਸਾਲ ਨਾਲੋਂ ਵੀ ਘੱਟ ਹੈ ਇਹ ਚੰਗੀ ਗੱਲ ਹੈ। ਆਮਦਨ ਅਤੇ ਖਰਚੇ ’ਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਜਟ ’ਚ ਪੇਂਡੂ ਵਿਕਾਸ ਲਈ ਘੱਟ ਬਜਟ ਰੱਖਿਆ ਗਿਆ ਹੈ।  5 ਕੁ ਲੱਖ ਕੋਰੜ ਦਾ ਰੈਵੀਨਿਊ ਘਾਟਾ ਹੈ ਇਹ ਕੋਈ ਵਧੀਆ ਗੱਲ ਨਹੀਂ ਹੈ । ਜੇਕਰ ਇਸ ’ਚ ਕਪੀਟਲ ਰਸਟ੍ਰੀਟ ਜੋੜ ਦੇਈਏ ਤਾਂ ਉਹ ਕੋਈ 50 ਲੱਖ ਕੋਰੜ ਬਣ ਜਾਂਦਾ ਹੈ।  

(For more news apart from Eminent economist Dr. spoke about central budget. Ranjit Singh Ghuman News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement