Dr. Gurpreet Kaur Delivery News: ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਘਰ ਇਸ ਮਹੀਨੇ ਆਵੇਗੀ ਖੁਸ਼ਖ਼ਬਰੀ
Published : Mar 1, 2024, 1:31 pm IST
Updated : Mar 1, 2024, 1:32 pm IST
SHARE ARTICLE
Punjab CM Bhagwant Mann and Dr. Gurpreet Kaur
Punjab CM Bhagwant Mann and Dr. Gurpreet Kaur

ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਜੁਲਾਈ 2023 ਵਿਚ ਵਿਆਹ ਹੋਇਆ ਸੀ।

Dr. Gurpreet Kaur Delivery News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਇਸ ਮਹੀਨੇ ਖੁਸ਼ੀਆਂ ਆਉਣ ਵਾਲੀਆਂ ਹਨ। ਮੁੱਖ ਮੰਤਰੀ ਨੇ ਗਣਤੰਤਰ ਦਿਵਸ ਮੌਕੇ ਸੰਬੋਧਨ ਦੌਰਾਨ ਦਸਿਆ ਸੀ ਕਿ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ।

ਮੁੱਖ ਮੰਤਰੀ ਨੇ ਕਿਹਾ ਸੀ, “ਮੇਰੇ ਘਰ ਵੀ ਖੁਸ਼ੀ ਆਉਣ ਵਾਲੀ ਹੈ ਅਤੇ ਮੇਰੀ ਪਤਨੀ ਸੱਤਵੇਂ ਮਹੀਨੇ ਦੀ ਗਰਭਵਤੀ ਹੈ। ਲੜਕਾ ਹੋਵੇ ਜਾਂ ਲੜਕੀ ਅਸੀਂ ਟੈਸਟ ਨਹੀਂ ਕਰਵਾਇਆ ਹੈ, ਬਸ ਬੱਚਾ ਤੰਦਰੁਸਤ ਹੋਣਾ ਚਾਹੀਦਾ ਹੈ”।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਜੁਲਾਈ 2023 ਵਿਚ ਵਿਆਹ ਹੋਇਆ ਸੀ। ਇਹ ਮੁੱਖ ਮੰਤਰੀ ਦਾ ਦੂਜਾ ਵਿਆਹ ਸੀ, ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਜੋ ਕਿ ਵਿਦੇਸ਼ ਵਿਚ ਰਹਿੰਦੇ ਹਨ।

(For more Punjabi news apart from Punjab CM Bhagwant Mann wife Dr Gurpreet Kaur Pregnancy Delivery News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement