Punjab News: ਸਕੂਲ ਵੈਨ ਹੇਠਾਂ ਆਉਣ ਕਾਰਨ 3 ਸਾਲਾ ਮਾਸੂਮ ਦੀ ਮੌਤ
Published : Mar 1, 2024, 3:50 pm IST
Updated : Mar 1, 2024, 3:50 pm IST
SHARE ARTICLE
3-year-old child died due to school van coming down
3-year-old child died due to school van coming down

ਖੇਡਦੇ ਸਮੇਂ ਵਾਪਰਿਆ ਹਾਦਸਾ; ਮਾਮਲਾ ਦਰਜ

Punjab News: ਲਹਿਰਾਗਾਗਾ ਦੇ ਪਿੰਡ ਖੰਡੇਵਾਦ ਵਿਚ ਸਕੂਲ ਵੈਨ ਹੇਠਾਂ ਆਉਣ ਕਾਰਨ 3 ਸਾਲਾ ਮਾਸੂਮ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚੇ ਦੀ ਮਾਂ ਅਪਣੀ ਦੂਜੀ ਬੇਟੀ ਨੂੰ ਸਕੂਲ ਵੈਨ ’ਤੇ ਚੜਾਉਣ ਆਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ 3 ਸਾਲਾ ਜਸਕੀਰਤ ਸਿੰਘ ਵੀ ਉਨ੍ਹਾਂ ਦੇ ਨਾਲ ਸੀ, ਜੋ ਕਿ ਖੇਡਦੇ ਸਮੇਂ ਸਕੂਲ ਵੈਨ ਹੇਠਾਂ ਆ ਗਿਆ। ਪੀੜਤ ਪਰਵਾਰ ਦਾ ਇਲਜ਼ਾਮ ਹੈ ਕਿ ਇਹ ਹਾਦਸਾ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਹੈ ਅਤੇ ਬੱਸ ਵਿਚ ਕੋਈ ਕੰਡਕਟਰ ਵੀ ਨਹੀਂ ਸੀ। ਉਧਰ ਪੁਲਿਸ ਨੇ ਡਰਾਈਵਰ ਵਿਰੁਧ ਮਾਮਲਾ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਮੂਨਕ ਹਸਪਤਾਲ ਭੇਜ ਦਿਤਾ ਹੈ।

(For more Punjabi news apart from Punjab news 3-year-old child died due to school van coming down, stay tuned to Rozana Spokesman)

 

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Feb 2025 12:11 PM

America ਤੋਂ Deport ਹੋਏ ਗੈਰ ਕਾਨੂੰਨੀ ਪ੍ਰਵਾਸੀਆਂ 'ਚੋਂ 30 ਪੰਜਾਬੀ ਸ਼ਾਮਿਲ, ਸਾਹਮਣੇ ਆਈ ਪੂਰੀ

05 Feb 2025 12:36 PM
Advertisement