Ludhiana News : ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਛੇ ਮੈਂਬਰ ਗ੍ਰਿਫਤਾਰ
Published : Mar 1, 2024, 4:09 pm IST
Updated : Mar 1, 2024, 4:15 pm IST
SHARE ARTICLE
Six members of the gang who carried out the robberies were arrested Ludhiana News in punjabi
Six members of the gang who carried out the robberies were arrested Ludhiana News in punjabi

Ludhiana News : ਦੋ ਮੋਟਰਸਾਈਕਲ 20 ਮੋਬਾਈਲ ਤੇ ਹਥਿਆਰ ਵੀ ਹੋਏ ਬਰਾਮਦ

Six members of the gang who carried out the robberies were arrested Ludhiana News in punjabi: ਲੁਧਿਆਣਾ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਲ ਹੋਈ ਹੈ। ਜਿਸ ਵਿਚ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੈਸ ਕਾਨਫਰੰਸ ਕਰ ਜੁਇੰਟ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਤੇਜਾ ਨੇ ਦਸਿਆ ਕਿ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ: Abohar News: ਕਿੰਨੂਆਂ ਨਾਲ ਭਰੇ ਪਿਕਅੱਪ ਦੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ, ਚਾਲਕ ਦੀ ਹੋਈ ਮੌਤ 

ਜਿਨ੍ਹਾਂ ਕੋਲੋਂ ਦੋ ਮੋਟਰਸਾਈਕਲ ਅਤੇ ਲੁੱਟੇ ਗਏ 20 ਮੋਬਾਈਲ ਅਤੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉਹਨਾਂ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਵਿਚ ਕਈ ਵਾਰਦਾਤਾਂ ਨੂੰ ਅੰਜਾਮ ਦਿਤਾ ਗਿਆ ਸੀ। ਗ੍ਰਿਫਤਾਰ ਕੀਤੇ ਆਰੋਪੀਆਂ ਦੇਖ ਫੜੇ ਜਾਣ ਨਾਲ ਇਕ ਦਰਜਨ ਤੋਂ ਵੱਧ ਵਾਰਦਾਤਾਂ ਹੱਲ ਹੋਈਆਂ ਹਨ ਅਤੇ ਰਿਮਾਂਡ ਦੇ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Firozpur News: ਕਾਨੂੰਨ ਦੀਆਂ ਉਡਾਈਆਂ ਧੱਜੀਆਂ, ਰਿੰਗ ਸੈਰੇਮਨੀ 'ਚ ਕੀਤੀ ਤਾਬੜਤੋੜ ਫਾਇਰਿੰਗ  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Six members of the gang who carried out the robberies were arrested Ludhiana News in punjabi stay tuned to Rozana Spokesman)

Tags: spokesmantv

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement