
Big Breaking : ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਐਲਾਨ ਹੋ ਸਕਦਾ ਹੈ।
Punjab News in Punjabi : ਪੰਜਾਬ ਸਰਕਾਰ ਨੇ ਮੁੜ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ। ਇਸ ਮੀਟਿੰਗ ’ਚ ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਐਲਾਨ ਹੋ ਸਕਦਾ ਹੈ। ਇਹ ਮੀਟਿੰਗ 3 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੈਕਟਰ -2 ਚੰਡੀਗੜ੍ਹ 'ਤੇ ਹੋਵੇਗੀ।
(For more news apart from Punjab government has called an important cabinet meeting, meeting will be held on March 3 under leadership CM Mann News in Punjabi, stay tuned to Rozana Spokesman)