ਧਾਰਮਿਕ ਭਾਵਨਾਵਾਂ ਨੂੰ ਪਹੁੰਚਾਈ ਠੇਸ,ਵਿਕ ਰਹੇ ਹਨ ਭੋਲੇ ਸ਼ੰਕਰ ਦੀ ਤਸਵੀਰ ਵਾਲੇ ਪਜਾਮੇ
Published : Apr 1, 2021, 4:00 pm IST
Updated : Apr 1, 2021, 4:05 pm IST
SHARE ARTICLE
File Photo
File Photo

ਪੁਲਿਸ ਤੋਂ ਅਜਿਹੀਆਂ ਘਟੀਆਂ ਹਰਕਤਾਂ ਕਰਨ ਵਾਲਿਆਂ ਖਿਲਾਫ਼ ਕੀਤੀ ਸਖ਼ਤ ਕਾਰਵਾਈ ਕਰਨ ਦੀ ਮੰਗ

ਮੁਹਾਲੀ: ਪਹਿਲਾਂ ਵੀ ਕਈ ਵਾਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਹੁਣ ਇਕ ਵਾਰ ਫਿਰ  ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਗਿਆ ਹੈ।

Injuries to religious sentiments, pajamas with picture of Bhole Shankar on sale
 

ਦਰਅਸਲ ਮਾਮਲਾ ਮੁਹਾਲੀ ਸ਼ਹਿਰ ਤੋਂ ਸਾਹਮਣੇ ਆਇਆ ਹੈ ਜਿਥੇ ਭਗਵਾਨ ਸ਼ਿਵ ਜੀ ਦੀ ਫੋਟੋ ਛਪੇ ਪਜਾਮੇ ਵੇਚੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਮੁਹਾਲੀ ਦੇ ਰਹਿਣ ਵਾਲੇ ਹਰਭਜਨ ਸਿੰਘ ਨੇ ਦੱਸਿਆ ਕੇ ਉਹ ਇਕ ਦੁਕਾਨ ਤੋਂ ਰੈਡੀਮੇਡ ਪਜ਼ਾਮਾ ਖਰੀਦ ਕੇ ਲਿਆਏ ਸਨ।

Injuries to religious sentiments, pajamas with picture of Bhole Shankar on sale

ਉਸ ਪਜਾਮੇ ਤੇ ਭਗਵਾਨ ਸ਼ਿਵ ਜੀ ਦੀ ਫੋਟੋ ਬਣੀ ਹੋਈ ਸੀ। ਉਹਨਾਂ ਕਿਹਾ ਕਿ ਕੁੱਝ ਵਪਾਰੀ ਥੋੜ੍ਹੇ ਜਿਹੇ ਮੁਨਾਫ਼ੇ ਲਈ ਲੋਕਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ।  

Injuries to religious sentiments, pajamas with picture of Bhole Shankar on sale

ਹਰਭਜਨ ਸਿੰਘ ਨੇ ਪੁਲਿਸ ਤੋਂ ਅਜਿਹੀਆਂ ਘਟੀਆਂ ਹਰਕਤਾਂ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਉਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਮਜ਼ਾਕ ਨਾ ਬਣਾਉਣ।

Injuries to religious sentiments, pajamas with picture of Bhole Shankar on sale

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement