ਥਾਂਦੇਵਾਲਾ ਵਿਖੇ ਸਰਹਿੰਦ ਨਹਿਰ ਵਿਚ ਪਿਆ ਪਾੜ
Published : Apr 1, 2022, 1:37 pm IST
Updated : Apr 1, 2022, 1:37 pm IST
SHARE ARTICLE
 Photo
Photo

ਪਿੰਡ ਵਾਸੀਆਂ ਅਤੇ ਮਹਿਕਮੇ ਦੇ ਕਰਮਚਾਰੀਆਂ ਨੇ ਪਹੁੰਚ ਕੇ ਇਸ ਪਾੜ ਨੂੰ ਭਰਿਆ

 

ਦੋਦਾ: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਥਾਂਦੇਵਾਲਾ ਵਿਖੇ ਬੀਤੀ ਦੇਰ ਰਾਤ ਸਰਹੰਦ ਨਹਿਰ ਵਿੱਚ ਕਰੀਬ 125 ਫੁੱਟ ਪਾੜ ਪੈ ਗਿਆ। ਸੂਚਨਾ ਮਿਲਦੇ ਹੀ ਨਹਿਰੀ ਤੇ ਮਾਲ ਮਹਿਕਮੇ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ।

 

PHOTOPHOTO

ਇਹ ਪਾੜ ਸਰਹੰਦ ਨਹਿਰ ਤੇ ਰਾਜਸਥਾਨ ਨਹਿਰ ਦੀ ਸਾਂਝੀ ਪਟੜੀ ’ਤੇ ਪੈਣ ਕਾਰਨ ਪਾਣੀ ਰਾਜਸਥਾਨ ਨਹਿਰ ਵਿਚ ਪੈ ਰਿਹਾ ਹੈ। ਪਿੰਡ ਵਾਸੀਆਂ ਅਤੇ ਮਹਿਕਮੇ ਦੇ ਕਰਮਚਾਰੀਆਂ ਨੇ ਪਹੁੰਚ ਕੇ ਇਸ ਪਾੜ ਨੂੰ ਬਹੁਤ ਮੁਸ਼ਕਿਲ ਨਾਲ ਭਰਿਆ। 

PHOTOPHOTO

 

ਪਾਣੀ ਨੇ ਪਾੜ ਤੋਂ ਇਲਾਵਾ ਦੂਜੀਆਂ ਪਟੜੀਆਂ ਨੂੰ ਵੀ ਖੋਰਾ ਲਾਇਆ। ਨਵੀਂ ਬਣੀ ਨਹਿਰ ਵਿੱਚ ਪਾੜ ਪੈਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਜੇ ਖਾਮੀਆਂ ਪਾਈਆਂ ਗਈਆਂ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਨਹਿਰ ਵਿਚ ਕੰਮ ਚੱਲਦਾ ਹੋਣ ਕਰਕੇ ਇਸ ਵਿਚ ਠੇਕੇਦਾਰਾਂ ਦਾ ਮਸ਼ੀਨਾਂ ਸਮੇਤ ਬਹੁਤ ਸਾਮਾਨ ਦੱਬਿਆ ਗਿਆ।

PHOTOPHOTO

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement