Punjab Board Class 5 Exam Result 2024: PSEB ਨੇ 5ਵੀਂ ਕਲਾਸ ਦਾ ਐਲਾਨਿਆ ਨਤੀਜਾ

By : GAGANDEEP

Published : Apr 1, 2024, 2:41 pm IST
Updated : Apr 1, 2024, 4:32 pm IST
SHARE ARTICLE
Punjab Board PSEB Class 5 Exam Result 2024 news in Punjabi
Punjab Board PSEB Class 5 Exam Result 2024 news in Punjabi

Punjab Board Class 5 Exam Result 2024: ਲੜਕੀਆਂ ਦੀ ਪਾਸ ਫੀਸਦੀ ਦਰ 99.86 ਜਦਕਿ ਲੜਕਿਆਂ ਦੀ 99.81 ਫੀਸਦੀ ਰਹੀ

Punjab Board PSEB Class 5 Exam Result 2024 news in Punjabi: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਇਸ ਸਾਲ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 306431 ਪ੍ਰੀਖਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ ਜਿਨ੍ਹਾਂ ਵਿੱਚੋਂ 305937 ਹੋਏ। 


photoPunjab Board Class 5 Exam Result 2024

ਪੰਜਵੀਂ ਸ਼੍ਰੇਣੀ ਦੀ ਪਾਸ ਫੀਸਦੀ ਦਰ  99.84 ਫਸੀਦੀ ਰਹੀ। ਲੜਕੀਆਂ ਦੀ ਪਾਸ ਫੀਸਦੀ ਦਰ 99.86 ਤੇ ਲੜਕਿਆਂ ਦੀ 99.81 ਫੀਸਦੀ ਰਹੀ। ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ 587 ਵਿਦਿਆਰਥੀਆਂ ਨੇ 100 ਫੀਸਦੀ ਅੰਕ ਹਾਸਲ ਕੀਤੇ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ ਸਾਈਟ ਉਤੇ ਕੱਲ ਯਾਨੀ 2 ਤਰੀਕ ਨੂੰ ਸਵੇਰੇ 10 ਵਜੇ ਨਤੀਜੇ ਦੇਖੇ ਜਾ ਸਕਦੇ ਹਨ।

photo
Punjab Board Class 5 Exam Result 2024

ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ ਵਿੱਚ ਪਾਸ ਨਹੀਂ ਹੋ ਸਕੇ, ਉਹਨਾਂ ਦੀ ਸਪਲੀਮੈਂਟਰੀ ਪ੍ਰੀਖਿਆ ਦੇ ਮਹੀਨੇ ਤੱਕ ਫਿਰ ਹੋਵੇਗੀ। ਜਿਸਦੇ ਲਈ ਸਬੰਧਿਤ ਵਿਦਿਆਰਥੀ ਵੱਖਰੇ ਤੌਰ ਤੇ ਫਾਰਮ ਆਦਿ ਭਰਨਗੇ। ਜਿਹੜੇ ਪ੍ਰੀਖਿਆਰਥੀ ਸਪਲੀਮੈਂਟਰੀ ਪ੍ਰੀਖਿਆ ਵਿੱਚ ਪਾਸ ਹੋ ਜਾਣਗੇ ਉਹਨਾਂ ਪ੍ਰੀਖਿਆਰਥੀਆਂ ਦਾ ਨਤੀਜਾ Promoted ਅਤੇ ਜਿਹੜੇ ਪ੍ਰੀਖਿਆਰਥੀ ਸਪਲੀਮੈਂਟਰੀ ਪ੍ਰੀਖਿਆ ਵਿੱਚ ਪਾਸ ਹੋਣਗੇ ਉਹਨਾਂ ਪ੍ਰੀਖਿਆ ਦਾ ਨਤੀਜਾ Not Promoted ਘੋਸ਼ਿਤ ਹੋਵੇਗਾ ਭਾਵ ਉਹ ਦੁਬਾਰਾ ਪੰਜਵੀਂ ਸ੍ਰੇਣੀ ਵਿੱਚ ਹੀ ਦਾਖਲੇ ਦੇ ਯੋਗ ਹੋਣਗੇ ।

Punjab Board Class 5 Exam Result 2024
Punjab Board Class 5 Exam Result 2024

ਇੰਝ ਚੈੱਕ ਕਰ ਸਕਦੇ ਹੋ 5ਵੀਂ ਜਮਾਤ ਦਾ ਨਤੀਜਾ
ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Punjab Board Class 5 Exam Result 2024
Punjab Board Class 5 Exam Result 2024

5ਵੀਂ ਜਮਾਤ ਦੇ ਨਤੀਜੇ ਵਾਲੇ ਲਿੰਕ 'ਤੇ ਕਲਿੱਕ ਕਰੋ
ਵਿਦਿਆਰਥੀ ਦਾ ਪ੍ਰਣਾਮ ਪੱਤਰ ਮਤਲਬ ਕਿ ਬੋਰਡ ਰੋਲ ਨੰਬਰ ਤੇ ਜਨਮ ਮਿਤੀ ਦਾਖ਼ਲ ਕਰੋ 
ਨਤੀਜਾ ਵੇਖੋ ਤੇ ਉਸ ਨੂੰ ਡਾਊਨਲੋਡ ਕਰੋ।

(For more Punjabi news apart from Punjab Board PSEB Class 5 Exam Result 2024 news in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement