Punjab News: ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤ ਲੈ ਕੇ ਜਾ ਰਹੇ ਨੌਜਵਾਨ ਦਾ ਕਤਲ
Published : Apr 1, 2024, 12:25 pm IST
Updated : Apr 1, 2024, 12:25 pm IST
SHARE ARTICLE
File Photo
File Photo

ਜੱਜਬੀਰ ਸਿੰਘ ਨੌਜਵਾਨ ਟਰੈਕਟਰ ਚਲਾ ਰਿਹਾ ਸੀ ਅਤੇ ਬਾਕੀ ਸੰਗਤ ਟਰਾਲੀ ਵਿਚ ਬੈਠੀ ਸੀ। 

Punjab News: ਜਡਿਆਲਾ ਗੁਰੂ : ਜੰਡਿਆਲਾ ਗੁਰੂ ਸਥਿਤ ਤਰਨ ਤਾਰਨ ਸੜਕ 'ਤੇ ਪਿੰਡ ਬੰਡਾਲਾ ਕੋਲ ਦੋ ਅਣਪਛਾਤੇ ਵਿਅਕਤੀਆਂ ਵਲੋਂ ਆਨੰਦਪੁਰ ਸਾਹਿਬ ਵਿਖੇ ਸੰਗਤ ਲੈ ਕੇ ਜਾ ਰਹੇ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਨੌਜਵਾਨ ਪਿੰਡ ਦਉਕੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਜੱਜਬੀਰ ਸਿੰਘ ਨੌਜਵਾਨ ਟਰੈਕਟਰ ਚਲਾ ਰਿਹਾ ਸੀ ਅਤੇ ਬਾਕੀ ਸੰਗਤ ਟਰਾਲੀ ਵਿਚ ਬੈਠੀ ਸੀ। 

ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ, ਜੋ ਨੌਜਵਾਨ ਦੇ ਵੱਜੀਆਂ ਹਨ। ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਪਾਰਟੀ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਗੋਲ਼ੀਆਂ ਲੱਗਣ ਕਾਰਣ ਜ਼ਖ਼ਮੀ ਨੌਜਵਾਨ ਦੀ ਮੌਤ ਹੋ ਗਈ।   

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement